ਪੜਚੋਲ ਕਰੋ

ਵਿਜੀਲੈਂਸ ਬਿਉਰੋ ਵੱਲੋਂ ਲੰਮੇ ਅਰਸੇ ਤੋਂ ਟਰਾਂਸਪੋਟਰਾਂ ਵੱਲੋਂ ਮਾਲ ਦੀ ਢੋਆ ਢੁਆਈ ਮੌਕੇ ਕਰੋੜਾਂ ਰੁਪਏ ਦਾ ਕਰ ਚੋਰੀ ਕਰਨ ਦਾ ਪਰਦਾ ਫਾਸ਼

 ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੇ ਬਠਿੰਡਾ ਯੂਨਿਟ ਵੱਲੋਂ ਪੁਖ਼ਤਾ ਜਾਣਕਾਰੀ ਦੇ ਆਧਾਰ ਉੱਤੇ ਟੀਮਾਂ ਬਣਾ ਕੇ ਬਠਿੰਡਾ ਵਿਖੇ ਮਾਲ ਢੋਣ ਵਾਲੀਆਂ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆਉਣ ਸਬੰਧੀ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਆਪਸੀ ਮਿਲੀਭੁਗਤ ਕਾਰਨ ਲੰਮੇ ਅਰਸੇ ਤੋਂ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਚੱਲ ਰਹੇ ਵੱਡੇ ਘਪਲੇ ਦਾ ਪਰਦਾ ਫਾਸ਼ ਕੀਤਾ ਹੈ। ਇਸ ਸਬੰਧੀ ਦਿੱਲੀ ਮਾਲਵਾ ਟਰਾਂਸਪੋਰਟ ਕੰਪਨੀ ਦੇ ਮਾਲਕ, ਉਸਦਾ ਲੜਕਾ, ਤਿੰਨ ਡਰਾਈਵਰਾਂ ਤੇ ਇੱਕ ਪਾਸਰ (ਏਜੰਟ) ਸਮੇਤ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਲੜਕਾ, ਤਿੰਨ ਡਰਾਈਵਰ ਅਤੇ ਇੱਕ ਪਾਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੇ ਬਠਿੰਡਾ ਯੂਨਿਟ ਵੱਲੋਂ ਪੁਖ਼ਤਾ ਜਾਣਕਾਰੀ ਦੇ ਆਧਾਰ ਉੱਤੇ ਟੀਮਾਂ ਬਣਾ ਕੇ ਬਠਿੰਡਾ ਵਿਖੇ ਮਾਲ ਢੋਣ ਵਾਲੀਆਂ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਪਤਾ ਲੱਗਾ ਕਿ ਤਿੰਨ ਗੱਡੀਆਂ ਵਿਚ ਲੱਦੇ ਹੋਏ ਸਾਮਾਨ ਵਿੱਚੋਂ ਕੁੱਝ ਸਮਾਨ ਬਿਲਟੀਆਂ ਅਤੇ ਬਿਲਾਂ ਤੋਂ ਬਗੈਰ ਹੀ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਸੀ। ਮੌਕੇ ਉਤੇ ਕੀਤੀ ਮੁੱਢਲੀ ਜਾਂਚ ਉਪਰੰਤ ਇਸ ਘਪਲੇਬਾਜ਼ੀ ਅਤੇ ਮਿਲੀਭੁਗਤ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਅਤੇ ਆਈ. ਪੀ. ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ।

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਇਸ ਕੇਸ ਵਿਚ ਉੱਕਤ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਪੁੱਤਰ ਮਨਦੀਪ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ, ਡਰਾਈਵਰ ਸੰਜੇ ਕੁਮਾਰ ਵਾਸੀ ਪਿੰਡ ਕਾਵੇਲੀ ਜ਼ਿਲ੍ਹਾ ਜੌਨਪੁਰ ਉੱਤਰ ਪ੍ਰਦੇਸ਼, ਡਰਾਈਵਰ ਗੁਰਦਾਸ ਸਿੰਘ ਪਿੰਡ ਬਲਾਹੜ ਵਿੰਝੂ ਜ਼ਿਲ੍ਹਾ ਬਠਿੰਡਾ, ਡਰਾਈਵਰ ਜਗਸੀਰ ਸਿੰਘ ਵਾਸੀ ਪਿੰਡ ਸਿਕੰਦਰਪੁਰ ਥੇੜ ਜ਼ਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦ ਕਿ ਉਕਤ ਕੰਪਨੀ ਦਾ ਮਾਲਕ ਜਗਸੀਰ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਹੋਰ ਵੱਡੇ ਖੁਲਾਸੇ ਹੋਣਗੇ। ਮੁਕੱਦਮੇ ਦੀ ਤਫਤੀਸ਼ ਦੌਰਾਨ ਮਹਿਕਮੇ ਦੇ ਸਬੰਧਤ ਅਧਿਕਾਰੀਆਂ ਵੱਲੋਂ ਅਹੁਦੇ ਦੀ ਦੁਰਵਰਤੋਂ ਕਰਕੇ ਸਰਕਾਰ ਦਾ ਕਰ ਚੋਰੀ ਕਰਨ, ਧੋਖਾਧੜੀ ਤੇ ਮਿਲੀਭੁਗਤ ਨਾਲ ਰਿਸ਼ਵਤਾਂ ਹਾਸਲ ਕਰਨ ਸਬੰਧੀ ਵੀ ਹੋਰ ਤਫਤੀਸ਼ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Embed widget