ਚੰਡੀਗੜ੍ਹ: ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਉਰੋ ਦਾ ਨਵੇਂ ਚੀਫ ਡਾਇਰੈਕਟਰ ਲਾਇਆ ਗਿਆ ਹੈ। ਵਰਿੰਦਰ ਕੁਮਾਰ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹ ਈਸ਼ਵਰ ਸਿੰਘ ਦੀ ਥਾਂ ਲੈਣਗੇ।