ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ਵਣ ਵਿਭਾਗ ਦੇ ਸਰਵੇਅਰ ਨੂੰ 2 ਲੱਖ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  

ਉਪਰੰਤ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਸ ਦੌਰਾਨ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕਰਨ ਲਈ ਉਕਤ ਮੁਲਜ਼ਮ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਕਰਮਚਾਰੀ ਨੂੰ ਦਿਨਕਰ ਸਿੰਘ ਵਾਸੀ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸਨੇ ਰਾਮਾਂ ਮੰਡੀ-ਤਲਵੰਡੀ ਸਾਬੋ ਮੁੱਖ ਸੜਕ 'ਤੇ ਨਵਾਂ ਪੈਟਰੋਲ ਪੰਪ ਲਗਾਉਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਲੈਣ ਲਈ ਅਰਜ਼ੀ ਦਿੱਤੀ ਹੋਈ ਹੈ ਅਤੇ ਉਕਤ ਕਥਿਤ ਮੁਲਜ਼ਮ ਕਰਮਚਾਰੀ ਨੇ ਇਹ ਸਰਟੀਫਿਕੇਟ ਦੇਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਹੈ, ਉਸਨੇ ਇਹ ਵੀ ਦੱਸਿਆ ਕਿ ਇਹ ਦੋਸ਼ੀ ਇਸ ਕੰਮ ਲਈ ਪਹਿਲਾਂ ਹੀ ਉਸ ਕੋਲੋਂ 3 ਲੱਖ ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਰਮਚਾਰੀ ਨੂੰ ਐਸ.ਏ.ਐਸ.ਨਗਰ ਦੀ ਫੇਜ਼ 7 ਦੀ ਮਾਰਕੀਟ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋਸ਼ੀ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ, ਪੰਜਾਬ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿਖੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਇਸ ਕੇਸ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget