ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Punjab News ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਮੁਲਾਜ਼ਮ ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ, ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ਵਿਖੇ ਤਾਇਨਾਤ ਵਣ (ਫਾਰੈਸਟ) ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ ਸੰਗਰੂਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਮੁਲਾਜ਼ਮ ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ, ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਉਸ ਦੇ ਪਲਾਟ ਦੇ ਨਾਲ ਲੱਗਦੇ ਜੰਗਲਾਤ ਪਾਰਕ ਦੇ ਨੁਕਸਾਨ ਦੀ ਰਿਪੋਰਟ ਨਾ ਕਰਨ ਲਈ ਉਸਤੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੰਗਲਾਤ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ  ਲਈ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget