ਪੜਚੋਲ ਕਰੋ

Vigilance Bureau: FIR ਦੀਆਂ ਧਮਕੀਆਂ ਦੇ ਕੇ 15 ਹਜ਼ਾਰ ਰਿਸ਼ਵਤ ਲੈਣ ਵਾਲਾ ਪੁਲਿਸ ਅਫ਼ਸਰ ਰੰਗੇ ਹੱਥੀ ਕਾਬੂ

Vigilance Bureau- ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ. ਬਰਨਾਲਾ ਵਿਖੇ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ  ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਹੈ। 

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget