ਪੜਚੋਲ ਕਰੋ

Punjab News: ਪੈਸੇ ਲੈ ਕੇ ਬਿਜਲੀ ਦੇ ਬਿੱਲਾਂ ਦਾ ਨਿਪਟਾਰਾ ਕਰਵਾਉਂਦਾ ਸੀ ਲਾਈਨਮੈਨ, ਵਿਜੀਲੈਂਸ ਨੇ ਟਰੈਪ ਲਗਾ ਕੇ ਫੜ ਲਿਆ 

Vigilance nabs PSPCL lineman: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ ਉਸ ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ। 

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। 

ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ।  ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget