ਪੜਚੋਲ ਕਰੋ

ਸਿੱਖਿਆ ਵਿਭਾਗ ਦੇ ਕਲਰਕ 'ਤੇ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ

ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਾਜ਼ਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਚੰਡੀਗੜ: ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਾਜ਼ਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਅਬਾਦੀ ਅਬੋਹਰ, ਜਿਲਾ ਫ਼ਾਜ਼ਿਲਕਾ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਤਿਆਰ ਪੜਤਾਲੀਆ ਰਿਪੋਰਟ ਉਪਰੰਤ ਮੁਲਜ਼ਮ ਸੁਖਵਿੰਦਰ ਸਿੰਘ ਖਿਲਾਫ਼ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਤਹਿਤ ਵਿਜੀਲੈਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਦੀ ਦਾਦੀ ਸ਼ਕੁੰਤਲਾ ਦੇਵੀ ਸਿੱਖਿਆ ਵਿਭਾਗ ਵਿੱਚੋਂ ਸੇਵਾਦਾਰਨੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਈ ਸੀ ਅਤੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿਕਮੇ ਵੱਲੋਂ ਉਸ ਦੀ ਪੈਨਸ਼ਨ ਅਜੇ ਤੱਕ ਨਹੀਂ ਲਗਾਈ ਗਈ। ਇਸ ਸਬੰਧੀ ਉਕਤ ਸੁਖਵਿੰਦਰ ਸਿੰਘ ਕਲਰਕ ਨੇ ਪੈਨਸ਼ਨ ਲਾਉਣ ਸਬੰਧੀ ਐਲ.ਏ. ਅਤੇ ਡਿਪਟੀ ਡੀ.ਓ. ਦੇ ਨਾਮ ਉਪਰ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਿਸ ਪਿੱਛੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਇਹ ਰਾਸ਼ੀ ਉਕਤ ਮੁਲਜ਼ਮ ਦੇ ਮੋਬਾਇਲ ਨੰਬਰ ਉਪਰ ਗੂਗਲ ਪੇਅ ਕਰ ਦਿੱਤੀ ਅਤੇ ਫੋਨ ਉਪਰ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਇਸ ਉਪਰੰਤ ਵਿਜੀਲੈਸ ਬਿਉਰੋ ਨੇ ਸ਼ਿਕਾਇਤ ਦੇ ਅਧਾਰ ’ਤੇ ਪੜਤਾਲੀਆ ਰਿਪੋਰਟ ਤਿਆਰ ਕਰਕੇ ਇਹ ਮੁਕੱਦਮਾ ਦਰਜ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget