ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨਾਂ ਦੀ ਵਾਹੀਯੋਗ ਜਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ, ਸ੍ਰੀ ਮੁਕਤਸਰ ਸਾਹਿਬ ਵਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨਾਂ ਦੀ ਵਾਹੀਯੋਗ ਜਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ ਤੇ ਮੌਕੇ ਉਪਰ ਹੀ 1,000 ਰੁਪਏ ਹਾਸਲ ਕਰ ਚੁੱਕਾ ਹੈ।

ਪ੍ਰਾਪਤ ਸਬੂਤਾਂ ਦੇ ਅਧਾਰ ਤੇ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਪਟਵਾਰੀ ਉਪਰ ਦੋਸ਼ ਸਿੱਧ ਹੋਣ ਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਕੇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget