ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਸਬ ਇੰਸਪੈਕਟਰ ਵਿਰੁੱਧ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਡਿਪਟੀ ਅਟਾਰਨੀ ਦੇ ਨਾਲ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਰਮੇਸ਼ ਕੁਮਾਰ ਵਿਰੁੱਧ ਦਸ ਹਜ਼ਾਰ ਰੁਪਏ ਰਿਸ਼ਵਤ  ਮੰਗਣ ਅਤੇ ਹਾਸਲ ਕਰਨ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਸਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਧਵਲਜੀਤ ਦੱਤਾ ਵਾਸੀ ਮੁਹੱਲਾ ਬੇਰੀਆਂ, ਗੁਰਦਾਸਪੁਰ ਅਤੇ ਸੁਰਿੰਦਰ ਮੋਹਨ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਨੇ ਪੁਲਿਸ ਜਾਂਚ (ਇੰਕੁਆਇਰੀ) ਰਿਪੋਰਟ ਉਪਰ ਕਾਰਵਾਈ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਸਬੰਧੀ ਸੁਰਿੰਦਰ ਮੋਹਨ ਤੋਂ 10,000 ਰੁਪਏ ਲੈ ਵੀ ਲਏ। ਸ਼ਿਕਾਇਤਕਰਤਾ ਨੇ ਮੁਲਜ਼ਮ ਨੂੰ ਪੈਸੇ ਦੇਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਸਵੀਕਾਰ ਕਰਨ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

 

 
 
 

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget