ਪੜਚੋਲ ਕਰੋ

Vigilance: ਪੰਜਾਬ ਦੀਆਂ 3 ਹਸਤੀਆਂ ਨੇ ਵਿਜੀਲੈਂਸ ਦੀ ਨੱਕ 'ਚ ਕੀਤਾ ਦਮ,  6 ਸੂਬਿਆਂ 'ਚ ਮਾਰੇ ਛਾਪੇ ਪਰ ਕਿਤੋਂ ਨਾ ਥਿਆਏ 

Vigilance Bureau Raid - ਇਸ ਕੇਸ ਵਿਚ ਹੋਰ ਤੰਦਾਂ ਜੋੜਨ ਲਈ ਵਿਜੀਲੈਂਸ ਸ਼ਹਿਰ ਦੇ ਕੁਝ ਪ੍ਰਾਪਰਟੀ ਡੀਲਰਾਂ 'ਤੇ ਵੀ ਸ਼ਿਕੰਜਾ ਕੱਸਣ ਜਾ ਰਹੀ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਸਾਬਕਾ ਵਿੱਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਸਿੰਘ ਚਾਹਲ, ਪੰਜਾਬ ਪੁਲਿਸ ਦੇ ਬਰਖਾਸ AIG ਰਾਜਜੀਤ ਸਿੰਘ ਹੁੰਦਲ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਰੂਹ ਪੋਸ਼ ਹੋ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਲਈ ਇਹ ਸਭ ਤੋਂ ਵੱਡੀ ਸਿਰ ਦਰਦ ਬਣ ਗਏ ਹਨ। ਨਾਂ ਤਾਂ ਇਹਨਾਂ ਦੀ ਭਾਲ ਹੋ ਰਹੀ ਹੈ ਅਤੇ ਨਾ ਹੀ ਇਹ ਸਰੰਡਰ ਕਰਨ ਦੀ ਤਿਆਰੀ ਕਰ ਰਹੇ ਹਨ।

ਫਿਲਹਾਲ ਤਾਜ਼ਾ ਮਾਮਲਾ ਤਾਂ ਮਨਪ੍ਰੀਤ ਸਿੰਘ ਬਾਦਲ ਦਾ ਹੈ। ਜਿਹਨਾਂ ਖਿਲਾਫ਼ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਮਾਡਲ ਟਾਊਨ ਦੇ ਟੀਵੀ ਟਾਵਰ ਨੇੜੇ ਪਲਾਂਟ ਖਰੀਦ ਮਾਮਲੇ ਵਿੱਚ ਨਾਮਜਦ ਕੀਤਾ ਹੈ। ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿੱਚ ਪੰਜਾਬ ਸਮੇਤ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਚੰਡੀਗੜ੍ਹ, ਉੱਤਰਾਖੰਡ ਤੱਕ ਸਰਚ ਕੀਤੀ ਪਰ ਇਹ ਹਾਲੇ ਤੱਕ ਹੱਥ ਨਹੀਂ ਆਏ। 

Vigilance: ਪੰਜਾਬ ਦੀਆਂ 3 ਹਸਤੀਆਂ ਨੇ ਵਿਜੀਲੈਂਸ ਦੀ ਨੱਕ 'ਚ ਕੀਤਾ ਦਮ,  6 ਸੂਬਿਆਂ 'ਚ ਮਾਰੇ ਛਾਪੇ ਪਰ ਕਿਤੋਂ ਨਾ ਥਿਆਏ 
ਦੂਜੇ ਪਾਸੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਸਬੰਧੀ ਅਦਾਲਤ 'ਚ ਦਾਇਰ ਪਟੀਸ਼ਨ 'ਤੇ 4 ਅਕਤੂਬਰ ਨੂੰ ਸੁਣਵਾਈ ਹੋਣੀ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਪੇਸ਼ੀ ਤੋਂ ਪਹਿਲਾਂ ਗ੍ਰਿਫ਼ਤਾਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਮਾਨਤ ਦੇ ਮਾਮਲੇ ਵਿਚ ਅਦਾਲਤ ਨੇ ਵਿਜੀਲੈਂਸ ਵਿਭਾਗ ਨੂੰ ਵੀ ਨੋਟਿਸ ਕੀਤਾ ਹੋਇਆ ਹੈ ਜਿਸ ਦਾ ਜੁਆਬ ਦੇਣ ਲਈ ਵਿਜੀਲੈਂਸ ਨੇ ਪੂਰੀ ਤਿਆਰੀ ਕਰ ਰੱਖੀ ਹੈ। 

ਇਸ ਕੇਸ ਵਿਚ ਹੋਰ ਤੰਦਾਂ ਜੋੜਨ ਲਈ ਵਿਜੀਲੈਂਸ ਸ਼ਹਿਰ ਦੇ ਕੁਝ ਪ੍ਰਾਪਰਟੀ ਡੀਲਰਾਂ 'ਤੇ ਵੀ ਸ਼ਿਕੰਜਾ ਕੱਸਣ ਜਾ ਰਹੀ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਸਾਬਕਾ ਵਿੱਤ ਮੰਤਰੀ ਦਾ ਅਜਿਹੀਆਂ ਕਾਲੋਨੀਆਂ ਵਿਚ ਬੇਨਾਮੀ ਹਿੱਸਾ ਹੈ। ਅਗਲੇ ਦਿਨਾਂ ਵਿਚ ਵਿਜੀਲੈਂਸ ਅਜਿਹੇ ਕਾਲੋਨਾਈਜ਼ਰਾਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ ਜਿਨ੍ਹਾਂ ਨੇ ਕਾਂਗਰਸ ਸਰਕਾਰ ਦੇ ਸਮੇਂ ਕਾਲੋਨੀਆਂ ਕੱਟਣ ਦੀ ਮਨਜ਼ੂਰੀ ਲਈ ਸੀ ਅਤੇ ਉਹ ਕਾਂਗਰਸ ਨਾਲ ਜੁੜੇ ਹੋਏ ਹਨ।

ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਡੀਲਰਾਂ ਨੇ ਮਨਪ੍ਰੀਤ ਬਾਦਲ ਲਈ ਜਾਇਦਾਦ ਖ਼ਰੀਦਣ ਵਿਚ ਵੀ ਮਦਦ ਕੀਤੀ ਸੀ। ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਨੇ ਉਕਤ 1500 ਗਜ਼ ਜ਼ਮੀਨ ਲਈ 4 ਕਰੋੜ 30 ਲੱਖ ਰੁਪਏ ਤੋਂ ਵੱਧ ਦੀ ਰਕਮ ਅਦਾ ਕੀਤੀ ਸੀ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

Embed widget