ਪੜਚੋਲ ਕਰੋ

ਵਿਜੀਲੈਂਸ ਵੱਲੋਂ ਪੰਜਾਬ ਪੁਲਿਸ ਦਾ DSP 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Bathinda News : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ

Bathinda News : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ ਇੱਕ ਲੱਖ ਰੁਪਏ ਦੀ ਰਕਮ ਵੀ ਬਰਾਮਦ ਕੀਤੀ ਹੈ।

 ਇਸ ਰਕਮ ਬਾਰੇ ਵੱਖਰੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਹ ਰਕਮ ਵੀ ਰਿਸ਼ਵਤ ਵਜੋਂ ਲਈ ਹੋ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਰਵਿੰਦਰ ਸਿੰਘ ਵਾਸੀ ਮੌੜ ਮੰਡੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਉਸ ਦੇ ਪੁੱਤਰ ਖ਼ਿਲਾਫ਼ ਥਾਣਾ ਬਾਲਿਆਂਵਾਲੀ ਵਿਖੇ ਇਕ ਝਗੜੇ ਸਬੰਧੀ ਸ਼ਿਕਾਇਤ ਦਰਜ ਹੋਈ ਸੀ। ਉਸ ਨੇ ਆਪਣੇ ਪੁੱਤਰ ਨੂੰ ਨਿਰਦੋਸ਼ ਸਾਬਤ ਕਰਨ ਲਈ ਐਸ.ਐਸ.ਪੀ. ਦਫ਼ਤਰ ਬਠਿੰਡਾ ਵਿਖੇ ਦਰਖ਼ਾਸਤ ਦਿੱਤੀ ਸੀ, ਜਿਸਦੀ ਜਾਂਚ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸੌਂਪੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਨੇ ਆਪਣੇ ਪੁੱਤਰ ਦੀ ਬੇਗੁਨਾਹੀ ਸਾਬਤ ਕਰਨ ਲਈ ਇੱਕ ਵੀਡੀਓ ਵੀ ਪੇਸ਼ ਕੀਤੀ ਪਰ ਮੁਲਜ਼ਮ ਡੀ.ਐਸ.ਪੀ. ਨੇ ਉਸ ਦੇ ਪੁੱਤਰ ਨੂੰ ਕਲੀਨ ਚਿੱਟ ਦੇਣ ਬਦਲੇ 50,000 ਰੁਪਏ ਰਿਸ਼ਵਤ ਮੰਗ ਲਈ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30,000 ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Dubai Burj Khalifa | ਪੰਜਾਬ 'ਚ ਵੀ ਬਣ ਰਿਹਾ ਦੁਬਈ ਵਾਂਗ ਬੁਰਜ ਖਲੀਫ਼ਾKisan Mahapanchayat | ਮੋਗਾ ਵਿਖੇ SKM ਦੀ ਕਿਸਾਨ ਮਹਾਂਪੰਚਾਇਤ 'ਚ ਪਹੁੰਚੇ ਹਜਾਰਾਂ ਕਿਸਾਨWeather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget