ਪੜਚੋਲ ਕਰੋ

Plot Scam: ਮਨਪ੍ਰੀਤ ਬਾਦਲ ਦੀ ਪੇਸ਼ੀ, 90 ਸਵਾਲਾਂ ਦੀ ਲਿਸਟ ਤਿਆਰ, 5 ਘੰਟੇ ਤੋਂ ਪਹਿਲਾਂ ਨਹੀਂ ਆ ਸਕਦੇ ਬਾਹਰ 

Bathinda Plot Scam:

Vigilance issued summons Manpreet Badal - ਵਿਜੀਲੈਂਸ ਬਿਊਰੋ ਨੇ ਇੱਕ ਵਾਰ ਮੁੜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਕਾਰਵਾਈ ਕਰ ਦਿੱਤੀ ਹੈ। ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਫਿਰ ਤਲਬ ਕਰ ਲਿਆ ਹੈ। ਇਸ ਵਾਰ ਉਹਨਾਂ ਨੂੰ 31 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਹੋਏ ਹਨ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ 23 ਅਕਤੂਬਰ ਨੂੰ ਪੇਸ਼ ਹਣ ਲਈ ਸੰਮਨ ਭੇਜੇ ਗਏ ਸਨ ਪਰ ਉਹ ਵਿਜੀਲੈਂਸ ਅੱਗੇ ਹਾਜ਼ਰ ਨਹੀਂ ਹੋਏ ਸਨ।


ਜਿਸ ਤੋਂ ਬਾਅਦ ਦੁਬਾਰਾ ਸੰਮਨ ਜਾਰੀ ਕਰਨ ਪਏ ਸਨ। ਹੁਣ ਦੇਖਣਾ ਹੋਵੇਗਾ ਕਿ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ। ਕਿਉਂਕਿ ਪਿਛਲੀ ਵਾਰ ਉਹਨਾਂ ਦੇ ਵਕੀਲ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਸੀ। ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਬਾਦਲ ਤੋਂ ਪੁੱਛਗਿੱਛ ਲਈ ਕਰੀਬ 90 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ। 

ਸਾਫ਼ ਹੈ ਕਿ ਜੇਕਰ ਮਨਪ੍ਰੀਤ ਸਿੰਘ ਬਾਦਲ ਪੇਸ਼ੀ ਲਈ ਆਉਂਦੇ ਹਨ ਤਾਂ ਉਹਨਾਂ ਤੋਂ ਕਰੀਬ 5 ਘੰਟੇ ਪੁੱਛਗਿੱਛ ਹੋਣ ਦੀ ਸੰਭਾਵਨਾ ਹੈ। ਪਲਾਟ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਏਆਈਜੀ ਦੀ ਅਗਵਾਈ ਵਿੱਚ 7 ​​ਮੈਂਬਰੀ ਟੀਮ ਵੱਲੋਂ ਮਨਪ੍ਰੀਤ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਉਨ੍ਹਾਂ ਦਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਹੋਵੇਗਾ।  24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget