ਪੜਚੋਲ ਕਰੋ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ SDO ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੇਵਾਮੁਕਤ SDO ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

Punjab news: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐਸ.ਡੀ.ਓ. ਸੁਦੇਸ਼ ਕੁਮਾਰ, ਜੋ ਕਿ ਸਾਲ 2016 ਵਿੱਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ। ਉਸ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance bureau) ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਡੀ.ਓ. ਸੁਦੇਸ਼ ਕੁਮਾਰ ਨੂੰ ਦਰਸ਼ਨ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਮੰਡੀ ਬੋਰਡ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਦਰਸ਼ਨ ਸਿੰਘ ਦੀ ਫਰਮ ਐਲ.ਟੀ. ਬਿਲਡਰਜ਼ ਨੂੰ ਅਲਾਟ ਕੀਤਾ ਸੀ।

ਇਹ ਵੀ ਪੜ੍ਹੋ: SAD warns Media: ਖੁਦ ਨੂੰ ਭਗਵੰਤ ਮਾਨ ਨੂੰ ਵੇਚਣ ਵਾਲੇ ਚੈਨਲਾਂ ਤੇ ਅਖ਼ਬਾਰਾਂ ਨੂੰ ਅਕਾਲੀ ਦਲ ਦੀ ਚਿਤਾਵਨੀ

ਉਕਤ ਐਸ.ਡੀ.ਓ. ਸੁਦੇਸ਼ ਕੁਮਾਰ ਨੇ ਫਰਮ ਦੀ 34,33,002 ਰੁਪਏ ਦੀ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਉਹ 20,000 ਰੁਪਏ ਰਿਸ਼ਵਤ ਲੈ ਚੁੱਕਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਉਕਤ ਐਸ.ਡੀ.ਓ. (SDO) ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 09 ਮਿਤੀ 06-03-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਅਤੇ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget