ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ 4,380 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਲੀਗਲ ਮੈਟਰੋਲੋਜੀ (ਮਾਪ ਅਤੇ ਤੋਲ) ਵਰਿੰਦਰਪਾਲ ਸ਼ਰਮਾ ਨੂੰ 4,380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਲੀਗਲ ਮੈਟਰੋਲੋਜੀ (ਮਾਪ ਅਤੇ ਤੋਲ) ਵਰਿੰਦਰਪਾਲ ਸ਼ਰਮਾ ਨੂੰ 4,380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਰਿੰਦਰਪਾਲ ਸ਼ਰਮਾ ਨੂੰ ਲੀਗਲ ਮੈਟਰੋਲੋਜੀ ਵਿਭਾਗ ਦੇ ਲਾਇਸੰਸਸ਼ੁਦਾ ਮੁਰੰਮਤਸਾਜ (ਰਿਪੇਅਰਰ) ਪੰਕਜ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਹੈ ਕਿ ਉਕਤ ਇੰਸਪੈਕਟਰ ਲੀਗਲ ਮੈਟਰੋਲੋਜੀ ਉਸ ਕੋਲੋਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਤੀ ਧਰਮ ਕੰਡਾ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਪਹਿਲਾਂ ਵੀ ਉਸ ਤੋਂ 4900 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਤਸਦੀਕ ਕਰਨ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਪਰੋਕਤ ਮੁਲਜ਼ਮ  ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget