ਪੜਚੋਲ ਕਰੋ

ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ਦੇ ਦੋਸ਼ ’ਚ ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ

Punjab news: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ  ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਬਾਰੇ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਸਾਲ 2015-16 ਵਿੱਚ ਆਟਾ ਦਾਲ ਸਕੀਮ ਅਧੀਨ ਆਟਾ-ਦਾਲ ਦੀ ਵੰਡ ਦੌਰਾਨ ਨਵੀਨ ਕੁਮਾਰ ਨੇ ਸਰਕਾਰੀ ਖ਼ਜਾਨੇ ਨੂੰ ਸਿੱਧਾ-ਸਿੱਧਾ 2,20,52,042 ਰੁਪਏ ਦਾ ਖ਼ੋਰਾ ਲਾਇਆ ਹੈ। ਉਸ ਨੇ ਇਸ ਸਕੀਮ ਤਹਿਤ ਯੂਕੋ ਬੈਂਕ ਦੇ ਖਾਤੇ ਵਿੱਚ 43,74,98,681 ਰੁਪਏ ਜਮ੍ਹਾਂ ਕਰਵਾਉਣ ਦੀ ਬਜਾਏ ਸਿਰਫ਼ 38,38,88,711 ਰੁਪਏ ਹੀ ਜਮ੍ਹਾਂ ਕਰਵਾਏ। ਇਸ ਤਰ੍ਹਾਂ ਉਕਤ ਦੋਸ਼ੀ ਨੇ ਪਨਸਪ ਦੇ ਹੋਰ ਮੁਲਾਜਮਾਂ ਨਾਲ ਗੰਢ-ਤੁਪ ਕਰਕੇ 5,36,09,979 ਰੁਪਏ ਦਾ ਗਬਨ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਨਵੀਨ ਕੁਮਾਰ ਨੇ ਪਨਸਪ ਵਿੱਚ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਨਿਰਧਾਰਤ ਸੇਵਾ ਨਿਯਮਾਂ ਨੂੰ ਅਣਗੌਲਿਆਂ ਕਰਦੇ ਹੋਏ ਵਿਭਾਗ ਦੇ ਵੱਖ-ਵੱਖ ਮੁਲਾਜਮਾਂ ਨੂੰ ਜਾਰੀ ਕੀਤੀਆਂ ਚਾਰਜਸ਼ੀਟਾਂ ਰਫਾ ਦਫਾ ਕੀਤੀਆਂ, ਜਿਸ ਨਾਲ ਸੂਬਾ ਸਰਕਾਰ ਨੂੰ 64,64,36,854 ਰੁਪਏ ਦਾ ਨੁਕਸਾਨ ਹੋਇਆ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਨਵੀਨ ਕੁਮਾਰ ਕੋਲ ਪਨਸਪ ਦੇ ਮੈਨੇਜਰ ਵਜੋਂ ਚੁਣੇ ਜਾਣ ਲਈ ਲੋੜੀਂਦੀ ਯੋਗਤਾ ਅਤੇ ਤਜਰਬਾ ਵੀ ਨਹੀਂ ਸੀ ਪਰ ਫਿਰ ਉਹ ਮੈਨੇਜਰ ਵਜੋਂ ਚੁਣੇ ਜਾਣ ਵਿੱਚ ਸਫ਼ਲ ਰਿਹਾ ਜਦਕਿ ਬਾਕੀ ਉਮੀਦਵਾਰਾਂ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਐਫ.ਆਈ.ਆਰ. ਨੰ. 25 ਮਿਤੀ 22-11-2022 ਤਹਿਤ ਵਿਜੀਲੈਂਸ ਬਿਊਰੋ ਥਾਣਾ, ਉਡਣ ਦਸਤਾ-1, ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 409, 420, 465, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਭੇਜ ਦਿੱਤੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget