ਪੜਚੋਲ ਕਰੋ

ਮਨਰੇਗਾ ਫੰਡਾਂ ਵਿੱਚ ਗ਼ਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਖ਼ਿਲਾਫ਼ ਕੇਸ ਦਰਜ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2,16,510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ ’ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget