ਪੜਚੋਲ ਕਰੋ

ਵਿਜੀਲੈਂਸ ਵਲੋਂ ਇੰਪਰੂਵਮੈਂਟ ਟਰੱਸਟ ਦੇ ਕਰਮਚਾਰੀ ਤੇ ਫੌਜਦਾਰੀ ਕੇਸ ਦਰਜ

ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸੰਦੀਪ ਮਿੱਤਰ ਵਿਰੁੱਧ ਸਰਕਾਰੀ ਰਿਕਾਰਡ ਤੇ ਰਸੀਦਾਂ ਨਾਲ ਛੇੜਛਾੜ ਕਰਨ ਦੇ ਇਲਜ਼ਾਮਾਂ ਹੇਠ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੈ।

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸੰਦੀਪ ਮਿੱਤਰ ਵਿਰੁੱਧ ਸਰਕਾਰੀ ਰਿਕਾਰਡ ਤੇ ਰਸੀਦਾਂ ਨਾਲ ਛੇੜਛਾੜ ਕਰਨ ਦੇ ਇਲਜ਼ਾਮਾਂ ਹੇਠ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਦੀ ਸ਼ਿਕਾਇਤ 'ਤੇ ਦੋਸ਼ੀ ਸੰਦੀਪ ਮਿੱਤਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸੰਦੀਪ ਮਿੱਤਰ ਨੇ ਸਰਕਾਰੀ ਰਿਕਾਰਡ ਅਤੇ ਰਸੀਦਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰ ਨਾਲ ਧੋਖਾਧੜੀ ਕਰਨ ਦੇ ਨਾਲ-ਨਾਲ ਆਪਣੇ ਰੁਤਬੇ ਦਾ ਨਾਜਾਇਜ਼ ਲਾਹਾ ਲੈਂਦਿਆਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਨੇ ਸਰਕਾਰੀ ਰਸੀਦਾਂ ਨੂੰ ਵਰਤਦਿਆਂ ਨਜਾਇਜ ਪੈਸਾ ਇਕੱਠਾ ਕੀਤਾ ਪਰ ਖ਼ਜ਼ਾਨੇ ਵਿੱਚ ਸਬੰਧਤ ਰਕਮ ਜਮਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਸੰਦੀਪ ਮਿੱਤਰ ਨੇ ਮਾਲ ਦਫ਼ਤਰ ਵਿੱਚ ਰਜਿਸਟਰੀਆਂ ਕਰਾਉਣ ਦੌਰਾਨ ਕਾਰਜਸਾਧਕ ਅਫ਼ਸਰ ਦੇ ਫਰਜ਼ੀ ਹਸਤਾਖ਼ਰ ਵੀ ਕੀਤੇ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget