ਪੜਚੋਲ ਕਰੋ

ਨਵਜੋਤ ਸਿੱਧੂ ਖਿਲਾਫ ਕੈਪਟਨ ਦਾ ਵਿਜੀਲੈਂਸ ਹਥਿਆਰ? 1000 ਫਾਈਲਾਂ ਜ਼ਬਤ

ਬਾਰਡਰ ਰੇਂਜ ਦੀ ਵਿਜੀਲੈਂਸ ਟੀਮ ਨੇ ਨਗਰ ਨਿਗਮ ਵਿੱਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਸਿੱਧੂ ਲਈ 7.1 ਲੱਖ ਦੀ ਲਾਗਤ ਨਾਲ ਬਣੇ ਦਫ਼ਤਰ ਵਿੱਚ ਛਾਪਾ ਮਾਰਿਆ।

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਿਚਾਲੇ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਹੋਰ ਵਧਦਾ ਦਾ ਰਿਹਾ ਹੈ। ਸਿੱਧੂ ਨੇ ਹਾਲੇ ਤਕ ਆਪਣਾ ਨਵਾਂ ਮੰਤਰਾਲਾ ਨਹੀਂ ਸਾਂਭਿਆ ਤੇ ਉੱਧਰ ਉਨ੍ਹਾਂ ਖਿਲਾਫ ਵਿਜੀਲੈਂਸ ਹਥਿਆਰ ਦੀ ਜੰਮ ਕੇ ਵਰਤੋਂ ਹੋ ਰਹੀ ਹੈ। ਸ਼ਨੀਵਾਰ ਨੂੰ ਵਿਜੀਲੈਂਸ ਨੇ ਉਨ੍ਹਾਂ ਦੇ ਪੁਰਾਣੇ ਦਫ਼ਤਰ ਦੀ ਘੋਖ ਪੜਤਾਲ ਕੀਤੀ। ਬਾਰਡਰ ਰੇਂਜ ਦੀ ਵਿਜੀਲੈਂਸ ਟੀਮ ਨੇ ਨਗਰ ਨਿਗਮ ਵਿੱਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਸਿੱਧੂ ਲਈ 7.1 ਲੱਖ ਦੀ ਲਾਗਤ ਨਾਲ ਬਣੇ ਦਫ਼ਤਰ ਵਿੱਚ ਛਾਪਾ ਮਾਰਿਆ। ਟੀਮ ਨੇ ਦਫ਼ਤਰ ਤੋਂ ਸਿਵਲ ਵਰਕ ਨਾਲ ਸਬੰਧਤ 200 ਫਾਈਲਾਂ, ਵਾਲਡ ਸਿਟੀ ਵਿੱਚ ਬਣੇ 352 ਨਾਜਾਇਜ਼ ਹੋਟਲ, ਕੰਪਾਊਂਡ ਕੀਤੇ ਗਏ ਦੋ ਹੋਟਲਾਂ ਦੀਆਂ ਫਾਈਲਾਂ ਤੇ ਇੱਕ ਹੋਰ ਕੰਮ ਨਾ ਜੁੜੀਆਂ 32 ਫਾਈਲਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ। ਉੱਧਰ ਇੰਪਰੂਵਮੈਂਟ ਟਰੱਸਟ ਦੀ ਸੇਲ ਬਰਾਂਚ ਤੋਂ 400 ਫਾਈਲਾਂ, ਵਿਕਾਸ ਤੇ ਹੋਰ ਕਾਰਜਾਂ ਨਾਲ ਸਬੰਧਤ 60 ਫਾਈਲਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਗ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਦਿੱਲੀ ਵਿੱਚ ਸਨ ਪਰ ਇਸ ਮਾਮਲੇ 'ਤੇ ਉਨ੍ਹਾਂ ਉੱਥੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਕੀਤੀ। ਉਹ ਸਿਰਫ ਸੀਨੀਅਰ ਲੀਡਰ ਅਹਿਮਦ ਪਟੇਲ ਨਾਲ ਮਿਲੇ ਤੇ ਵਾਪਸ ਆ ਗਏ। ਇਸ ਵਿਵਾਦ ਦੇ ਹੱਲ ਲਈ ਰਾਹੁਲ ਗਾਂਧੀ ਨੇ ਪਟੇਲ ਨੂੰ ਜ਼ਿੰਮੇਮਾਰੀ ਸੌਂਪੀ ਸੀ। ਯਾਦ ਰਹੇ ਇਸ ਤੋਂ ਪਹਿਲਾਂ ਸਿੱਧੂ ਵੀ ਦਿੱਲੀ ਆਏ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'AAP' ਵੱਲੋਂ ਜ਼ਿਲ੍ਹਾ ਇੰਚਾਰਜ ਤੇ ਹਲਕਾ ਇੰਚਾਰਜ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ...?
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'AAP' ਵੱਲੋਂ ਜ਼ਿਲ੍ਹਾ ਇੰਚਾਰਜ ਤੇ ਹਲਕਾ ਇੰਚਾਰਜ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ...?
Punjab Weather: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਮੀਂਹ-ਤੇਜ਼ ਹਨ੍ਹੇਰੀ ਕਾਰਨ 'ਹੀਟਵੇਵ' ਤੋਂ ਰਾਹਤ; 8 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ; 5 ਦਿਨਾਂ ਲਈ ਵੱਡੀ ਭਵਿੱਖਬਾਣੀ...
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਮੀਂਹ-ਤੇਜ਼ ਹਨ੍ਹੇਰੀ ਕਾਰਨ 'ਹੀਟਵੇਵ' ਤੋਂ ਰਾਹਤ; 8 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ; 5 ਦਿਨਾਂ ਲਈ ਵੱਡੀ ਭਵਿੱਖਬਾਣੀ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
Embed widget