ਪੜਚੋਲ ਕਰੋ
ਗੁਰੂ ਘਰ ਵਾਲੇ ਕੱਪ 'ਚ ਚਾਹ ਪੀ ਘਿਰੇ ਬੀਜੇਪੀ ਮੰਤਰੀ ਸਾਂਪਲਾ

ਚੰਡੀਗੜ੍ਹ: ਕੇਂਦਰੀ ਮੰਤਰੀ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਵਿਜੈ ਸਾਂਪਲਾ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਸੋਸ਼ਲ ਮੀਡੀਆ ਵਿੱਚ ਉਨ੍ਹਾਂ ਦੀ ਇੱਕ ਤਸਵੀਰ ਵਾਇਰਲ ਹੋਈ ਹੈ ਜਿਸ ਵਿੱਚ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਤੇ ਗੁਰਦੁਆਰੇ ਦੀ ਫ਼ੋਟੋ ਵਾਲੇ ਕੱਪ ਵਿੱਚ ਚਾਹ ਪੀ ਰਹੇ ਹਨ। ਫ਼ੋਟੋ ਵਿੱਚ ਸਾਂਪਲਾ ਆਪਣੇ ਘਰ ਕਿਸੇ ਨਾਲ ਗੱਲਬਾਤ ਕਰਦਿਆਂ ਇਸ ਕੱਪ ਵਿੱਚ ਚਾਹ ਪੀਂਦੇ ਨਜ਼ਰ ਆ ਰਹੇ ਹਨ।

Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















