ਪੜਚੋਲ ਕਰੋ

ਵਿਕਾਸ ਦੁਬੇ ਦੇ ਪੰਜਾਬ ਨਾਲ ਜੁੜੇ ਤਾਰ, ਪਿੰਡ ਤੋਂ ਕਰਾਈਆਂ ਸੀ ਰਾਇਫਲਾਂ ਮੌਡੀਫਾਈ

ਲਿਸ ਨੂੰ ਜਾਣਕਾਰੀ ਮਿਲੀ ਕਿ ਦੋਵੇਂ ਸਿੰਗਲ ਸ਼ੌਟ ਰਾਇਫਲਾਂ ਸਨ ਜੋ ਪੰਜਾਬ 'ਚ ਮੌਡੀਫਾਈ ਕਰਵਾਈਆਂ ਗਈਆਂ ਸਨ। ਕਿਹਾ ਜਾ ਰਿਹਾ ਹੈ ਕਿ ਜਿੱਥੇ ਰਾਇਫਲਾਂ ਪੰਜਾਬ 'ਚ ਮੌਡੀਫਾਈ ਕੀਤੀਆਂ ਜਾਂਦੀਆ ਹਨ, ਉਹ ਲੋਕੇਸ਼ਨ STF ਨੂੰ ਮਿਲ ਗਈ ਹੈ। ਐਸਟੀਐਫ ਟੀਮ ਦੇ ਮੁਤਾਬਕ ਦੋਵੇਂ ਸ਼ਖਸ ਮਿਲਣ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਕਾਨਪੁਰ: ਵਿਕਾਸ ਦੁਬੇ ਕੇਸ 'ਚ ਬਹੁਤ ਛੇਤੀ STF ਦੇ ਹੱਥ ਹੋਰ ਸਫ਼ਲਤਾ ਲੱਗ ਸਕਦੀ ਹੈ। ਵਿਕਾਸ ਦੁਬੇ ਨੇ ਪੰਜਾਬ 'ਚ ਜਿੱਥੇ ਰਾਇਫਲਾਂ ਮੌਡੀਫਾਈ ਕਰਵਾਈਆਂ ਸਨ, ਉਸ ਗਰੋਹ ਦੇ ਦੋ ਲੋਕਾਂ ਬਾਰੇ ਸੂਹ ਲੱਗੀ ਹੈ। ਇਸ ਤੋਂ ਇਲਾਵਾ ਇੱਕ ਪੇਂਡੂ ਇਲਾਕੇ ਦਾ ਪਤਾ ਲੱਗਾ ਹੈ ਜਿੱਥੇ ਰਾਇਫਲਾਂ ਮੌਡੀਫਾਈ ਕੀਤੀਆਂ ਜਾਂਦੀਆਂ ਹਨ। STF ਟੀਮ ਇਨ੍ਹਾਂ ਲੋਕਾਂ ਦੀ ਤਲਾਸ਼ ਲਈ ਪੰਜਾਬ ਪਹੁੰਚੀ ਹੈ। ਬਿਕਰੂ ਕਾਂਡ ਦੀ ਫੋਰੈਂਸਕ ਜਾਂਚ ਤੇ ਪੁਲਿਸ ਪੜਤਾਲ 'ਚ ਇਹ ਤੱਥ ਸਾਹਮਣੇ ਆਏ ਸਨ ਕਿ ਵਿਕਾਸ ਦੁਬੇ ਨੇ ਸੈਮੀਆਟੋਮੈਟਿਕ ਸੈਲਫ ਲੋਡਡ ਰਾਇਫਲ ਤੇ ਸਪਰਿੰਗ ਰਾਇਫਲ ਦਾ ਇਸਤੇਮਾਲ ਕੀਤਾ ਸੀ। ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮੌਤਾਂ ਦਾ ਅੰਕੜਾ 90, ਵੱਡੇ ਨੈੱਟਵਰਕ ਦਾ ਪਰਦਾਫਾਸ਼, 25 ਗ੍ਰਿਫਤਾਰ, ਕਈ ਢਾਬੇ ਸੀਲ ਜਾਂਚ ਵਿੱਚ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਦੋਵੇਂ ਸਿੰਗਲ ਸ਼ੌਟ ਰਾਇਫਲਾਂ ਸਨ ਜੋ ਪੰਜਾਬ 'ਚ ਮੌਡੀਫਾਈ ਕਰਵਾਈਆਂ ਗਈਆਂ ਸਨ। ਕਿਹਾ ਜਾ ਰਿਹਾ ਹੈ ਕਿ ਜਿੱਥੇ ਰਾਇਫਲਾਂ ਪੰਜਾਬ 'ਚ ਮੌਡੀਫਾਈ ਕੀਤੀਆਂ ਜਾਂਦੀਆ ਹਨ, ਉਹ ਲੋਕੇਸ਼ਨ STF ਨੂੰ ਮਿਲ ਗਈ ਹੈ। ਐਸਟੀਐਫ ਟੀਮ ਦੇ ਮੁਤਾਬਕ ਦੋਵੇਂ ਸ਼ਖਸ ਮਿਲਣ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਕੋਰੋਨਾਵਾਇਰਸ ਨਾਲ ਭੰਗੜਾ ਫਾਈਟ, ਭਾਰਤੀ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਦਾ ਵੱਡਾ ਸਨਮਾਨ ਸੂਤਰਾਂ ਮੁਤਾਬਕ ਐਸਆਈਟੀ ਨੇ ਅਜੇ ਕਈ ਲੋਕਾਂ ਦੇ ਬਿਆਨ ਵੀ ਲੈਣੇ ਹਨ, ਜੋ ਜਾਂਚ ਦੌਰਾਨ ਸਾਹਮਣੇ ਆਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget