ਪੜਚੋਲ ਕਰੋ

ਮੁਕਤਸਰ ਦੇ ਪਿੰਡ ਨੇ ਚੁੱਕਿਆ ਵੱਡਾ ਕਦਮ, ਸਿਆਸੀ ਲੀਡਰਾਂ ਦੀ ਐਂਟਰੀ ਬੈਨ

ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਵਿੱਚ ਪੋਸਟਰ ਲਾਏ ਗਏ ਹਨ।

ਸ਼੍ਰੀ ਮੁਕਤਸਰ ਸਾਹਿਬ: ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਵਿੱਚ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਹੈ ਕਿ ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ ਪਿੰਡ ‘ਚ ਵੜੇਗਾ। ਇਸ ‘ਤੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਾਕ ਮੁਖੀ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਹ ਕਿਸਾਨ ਲਈ ਨੁਕਸਾਨਦੇਹ ਹੈ। ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤਕ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸੇ ਵੀ ਰਾਜਨੀਤਕ ਪਾਰਟੀ ਦੇ ਕਿਸੇ ਵੀ ਆਗੂ ਨੂੰ ਪਿੰਡ ਨਹੀਂ ਆਉਣ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਹੁਣ ਤੱਕ ਰਾਜਨੀਤਕ ਨੇਤਾਵਾਂ ਤੇ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸਾਰੇ ਰਾਜਨੀਤਕ ਨੇਤਾਵਾਂ ਨੂੰ ਸਾਡੀ ਬੇਨਤੀ ਹੈ ਕਿ ਜੇ ਸਾਡੇ ਘਰਾਂ ਨੂੰ ਅੱਗ ਲਾਉਣ ਨਾ ਆਓ, ਆਉਣਾ ਹੈ ਤਾਂ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਵਾਉਣ ਤੋਂ ਬਾਅਦ ਸਾਡੇ ਪਿੰਡ ਆਓ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget