ਪੜਚੋਲ ਕਰੋ

ਰਾਸ਼ਨ ਡਿਪੂ ਹੋਲਡਰ ਤੋਂ ਖਫਾ ਪਿੰਡ ਵਾਸੀਆਂ ਨੇ ਸਰਕਾਰ ਖਿਲਾਫ ਜੰਮ ਕੇ ਕੱਢੀ ਭੜਾਸ

ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਬਾਗੜੀਆ ਵਿਖੇ ਡਿਪੂ ਹੋਲਡਰ ਤੇ ਪਿੰਡ ਦੇ ਲੋਕਾਂ ਵੱਲੋ ਸਰਕਾਰੀ ਕਣਕ ਵੰਡਣ ਸਮੇਂ ਹੇਰਾਫੇਰੀ ਕਰਨ ਤੇ ਪੱਖਪਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਬਾਗੜੀਆ ਵਿਖੇ ਡਿਪੂ ਹੋਲਡਰ ਤੇ ਪਿੰਡ ਦੇ ਲੋਕਾਂ ਵੱਲੋ ਸਰਕਾਰੀ ਕਣਕ ਵੰਡਣ ਸਮੇਂ ਹੇਰਾਫੇਰੀ ਕਰਨ ਤੇ ਪੱਖਪਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪਿੰਡ ਵਾਸੀਆਂ ਨੇ ਡਿਪੂ ਹੋਲਡਰ ਤੇ ਇਲਜ਼ਾਮ ਲਾਏ ਕਿ ਉਹ ਉਨ੍ਹਾਂ ਨਾਲ ਰਾਸ਼ਨ ਵੰਡਣ 'ਚ ਪੱਖਪਾਤ ਕਰਦਾ ਹੈ।ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਜੰਮ ਕੇ ਸਰਕਾਰ ਅਤੇ ਡਿਪੂ ਹੋਲਡਰ ਖਿਲਾਫ ਨਾਅਰੇਬਾਜ਼ੀ ਕੀਤੀ। ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਪਿੰਡ ਵਾਸੀ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਕੋਲੋਂ ਡਿੱਪੈ ਹੋਲਡਰ ਨੂੰ ਬਦਲਣ ਅਤੇ ਉਸਦੇ ਖਿਲਾਫ ਬਣਦੀ ਕਾਰਵਾਈ ਦੀ ਮੰਗ ਕਰ ਰਹੇ ਹਨ।ਜਦਕਿ ਡਿਪੂ ਹੋਲਡਰ ਵੱਲੋ ਸਾਰੇ ਹੀ ਦੋਸ਼ਾ ਨੂੰ ਨਕਾਰਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਡਿਪੂ ਹੋਲਡਰ ਦਲਬੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਉਹਨਾਂ ਦੇ ਨਾਲ ਪੱਖਪਾਤ ਤੇ ਵਿੱਤਕਰੇ ਬਾਜੀ ਕਰ ਰਿਹਾ ਹੈ।ਉਨ੍ਹਾਂ ਕਥਿਤ ਤੋਰ ਤੇ ਦੋਸ਼ ਲਗਾਉਂਦਿਆ ਕਿਹਾ ਕਿ ਡਿਪੂ ਹੋਲਡਰ ਦਲਬੀਰ ਸਿੰਘ ਵੱਲੋਂ ਸਰਕਾਰੀ ਕਣਕ ਵੰਡਣ ਸਮੇਂ ਵੱਡੀ ਗਿਣਤੀ ਦੇ ਵਿਚ ਹੈਰਾਫੇਰੀ ਕੀਤੀ ਜਾਂਦੀ ਹੈ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਉਹਨਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਡਿਪੂ ਹੋਲਡਰ ਦੇ ਖਿਲਾਫ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਡਿਪੂ ਹੋਲਡਰ ਨੂੰ ਬਦਲਿਆ ਜਾਵੇ। ਇਸ ਸਬੰਧੀ ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਨਵਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਪਿੰਡ ਵਾਸੀਆ ਵੱਲੋਂ ਮਹਿਕਮੇ ਨੂੰ ਲਿਖਤੀ ਸ਼ਿਕਾਇਤ ਮਿਲੀ ਹੈ।ਜਿਸ ਤੇ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Embed widget