ਚੰਡੀਗੜ੍ਹ : ਵਿਨੋਦ ਘਈ ਨੂੰ ਪੰਜਾਬ ਦਾ ਅਗਲਾ ਏਜੀ ਲਾਇਆ ਜਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਪਿਛਲੇ ਕੁਝ ਦਿਨਾਂ ਤੋਂ ਏਜੀ ਲਾਉਣ ਦੇ ਵਿਰੁੱਧ 'ਚ ਵਿਰੋਧੀਆਂ ਵੱਲੋਂ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਸੀ। ਜ਼ਿਕਰਯੋਗ ਹੈ ਕਿ ਵਿਨੋਦ ਘਈ ਰਾਮ ਰਹੀਮ ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੇ ਵਕੀਲ ਰਹੇ ਹਨ।
ਵਿਨੋਦ ਘਈ ਹੀ ਹੋਣਗੇ ਅਗਲੇ AG! ਪੰਜਾਬ ਸਰਕਾਰ ਨੇ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਲਗਾਉਣ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ
abp sanjha
Updated at:
30 Jul 2022 02:37 PM (IST)
Edited By: ravneetk
Punjab News : ਵਿਨੋਦ ਘਈ ਰਾਮ ਰਹੀਮ ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੇ ਵਕੀਲ ਰਹੇ ਹਨ।
ਵਿਨੋਦ ਘਈ