ਪੜਚੋਲ ਕਰੋ

ਸੰਨੀ ਦਿਓਲ ਨਹੀਂ ਐਤਕੀਂ ਗੁਰਦਾਸਪੁਰ 'ਚ ਬਾਲੀਵੁੱਡ ਦਾ ਇਹ ਚਿਹਰਾ ਲਿਆਉਣ ਦੀ ਤਿਆਰੀ 'ਚ ਭਾਜਪਾ

ਚੰਡੀਗੜ੍ਹ: ਅਕਾਲੀ ਭਾਜਪਾ ਗਠਜੋੜ ਦਰਮਿਆਨ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਭਾਰਤੀ ਜਨਤਾ ਪਾਰਟੀ ਦੇ ਹਿੱਸੇ ਆਉਂਦੀ ਹੈ। ਪਾਰਟੀ ਪਿਛਲੇ ਲੰਮੇ ਸਮੇਂ ਤੋਂ ਇੱਥੋਂ ਕੋਈ ਨਾ ਕੋਈ ਫ਼ਿਲਮੀ ਹਸਤੀ ਉਤਾਰਦੀ ਹੈ ਤੇ ਜਿੱਤ ਦਰਜ ਕਰਦੀ ਹੈ। ਵਿਨੋਦ ਖੰਨਾ ਇੱਥੋਂ ਖੜ੍ਹਦੇ ਤੇ ਜਿੱਤਦੇ ਆਏ ਹਨ, ਪਰ ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਸੀਟ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਮੱਲ ਲਈ। ਅਜਿਹੇ ਵਿੱਚ ਚਰਚਾਵਾਂ ਸਨ ਕਿ ਬੀਜੇਪੀ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਵਾ ਸਕਦੀ ਹੈ, ਪਰ ਹੁਣ ਅਜਿਹਾ ਨਹੀਂ ਹੋ ਰਿਹਾ। ਅਕਾਲੀ-ਭਾਜਪਾ ਲਈ ਕਈ ਵਾਰ ਚੋਣ ਪ੍ਰਚਾਰ ਕਰ ਚੁੱਕੇ ਵਾਲੇ ਸੰਨੀ ਦਿਓਲ ਦੀ ਇਸ ਵਾਰ ਖ਼ੁਦ ਭਾਜਪਾ ਦੀ ਟਿਕਟ 'ਤੇ ਚੋਣ ਲੜਨ ਦੀਆਂ ਕਿਆਸ-ਅਰਾਈਆਂ ਲਾਈਆਂ ਜਾ ਰਹੀਆਂ ਸਨ। ਪਰ ਅਜਿਹਾ ਨਹੀਂ ਹੋਇਆ, ਇਸ ਲਈ ਉਨ੍ਹਾਂ ਦੀ ਥਾਂ ਭਾਜਪਾ ਵਿਨੋਦ ਖੰਨਾ ਦੇ ਪੁੱਤਰ ਅਕਸ਼ੈ ਖੰਨਾ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੀਜੇਪੀ ਜਲਦ ਹੀ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੀਆਂ ਤਿੰਨਾਂ ਸੀਟਾਂ ਦੇ ਉਮੀਦਵਾਰ ਜਲਦ ਹੀ ਐਲਾਨ ਸਕਦੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਗੁਰਦਾਸਪੁਰ ਵਿੱਚ ਵਿਨੋਦ ਖੰਨਾ ਪਰਿਵਾਰ ਦੀ ਚੰਗੀ ਪੈਂਠ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇੱਕ ਬੀਜੇਪੀ ਨੇਤਾ ਨੇ ਦਾਅਵਾ ਕੀਤਾ ਸੀ ਕਿ ਜੇਕਰ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੂੰ ਕੋਈ ਇਤਰਾਜ਼ ਨਹੀਂ ਤਾਂ ਅਕਸ਼ੈ ਖੰਨਾ ਨੂੰ ਟਿਕਟ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੰਨ 1998, 1999, 2004 ਤੇ 2014 ਵਿੱਚ ਵਿਨੋਦ ਖੰਨਾ ਨੇ ਗੁਰਦਾਸਪੁਰ ਲੋਕ ਸਭਾ ਚੋਣ ਜਿੱਤੀ ਸੀ, ਪਰ ਸਾਲ 2009 ਵਿੱਚ ਉਹ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਹੱਥੋਂ ਹਾਰ ਗਏ ਸਨ। ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਹੀ ਗੁਰਦਾਸਪੁਰ ਦੇ ਮੁੜ ਤੋਂ ਉਮੀਦਵਾਰ ਹੋਣਗੇ। ਇਸ ਨੂੰ ਕਾਬੂ ਕਰਨ ਲਈ ਬੀਜੇਪੀ ਨੂੰ ਨਵਾਂ ਤੇ ਮਜ਼ਬੂਤ ਚਿਹਰਾ ਲੋੜੀਂਦਾ ਹੈ ਤੇ ਵਿਨੋਦ ਖੰਨਾ ਦਾ ਪੁੱਤਰ ਚੰਗਾ ਵਿਕਲਪ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਅਕਸ਼ੈ ਕਾਂਗਰਸ ਦੇ ਸੁਨੀਲ ਜਾਖੜ ਲਈ ਵੱਡੀ ਚੁਣੌਤੀ ਬਣ ਸਕਦੇ ਹਨ। ਹਾਲਾਂਕਿ, ਵਿਨੋਦ ਖੰਨਾ ਦੇ ਅਕਾਲ ਚਲਾਣੇ ਮਗਰੋਂ ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਵੀ ਮੁੜ ਤੋਂ ਆਪਣੀ ਦਾਅਵੇਦਾਰੀ ਜਤਾ ਰਹੇ ਹਨ, ਪਰ ਪਾਰਟੀ ਦਾ ਉਨ੍ਹਾਂ ਨਾਲ ਤਜ਼ਰਬਾ ਕੁਝ ਚੰਗਾ ਨਹੀਂ। ਉੱਧਰ, ਸਾਬਕਾ ਬੀਜੇਪੀ ਪ੍ਰਧਾਨ ਅਵਿਨਾਸ਼ ਰਾਏ ਖੰਨਾ ਵੀ ਉਮੀਦਵਾਰ ਹੋ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget