ਪੜਚੋਲ ਕਰੋ
Advertisement
ਇਮਰਾਨ ਖਾਨ ਨੇ ਸਿੱਧੂ ਬਾਰੇ ਕਹੀ ਵੱਡੀ ਗੱਲ! ਵੀਡੀਓ ਵਾਇਰਲ
ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਭਾਰਤ ਤੇ ਪਾਕਿਸਤਾਨ ਵਿੱਚ ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਚਰਚੇ ਹਨ। ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਬੇਲੀ ਸਿੱਧੂ ਨੂੰ ਖਾਸ ਅੰਦਾਜ਼ 'ਚ ਆਵਾਜ਼ ਮਾਰਦੇ ਹਨ।
ਨਵੀਂ ਦਿੱਲੀ: ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਭਾਰਤ ਤੇ ਪਾਕਿਸਤਾਨ ਵਿੱਚ ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਚਰਚੇ ਹਨ। ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਬੇਲੀ ਸਿੱਧੂ ਨੂੰ ਖਾਸ ਅੰਦਾਜ਼ 'ਚ ਆਵਾਜ਼ ਮਾਰਦੇ ਹਨ।
ਦਰਅਸਲ ਨੌਂ ਨਵੰਬਰ ਨੂੰ ਨਵਜੋਤ ਸਿੱਧੂ ਜਦੋਂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਪਹੁੰਚੇ ਤਾਂ ਇਮਰਾਨ ਖਾਨ ਨੇ ਬੜੇ ਪਿਆਰ ਨਾਲ ਪੁੱਛਿਆ ਕਿ ਸਾਡਾ ਸਿੱਧੂ ਕਿੱਥੇ ਹੈ? ਇਸ ਵੇਲੇ ਦੀ ਕਿਸੇ ਨੇ ਵੀਡੀਓ ਬਣਾ ਲਈ ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਵੀਡੀਓ ਵਿੱਚ ਇਮਰਾਨ ਕਹਿੰਦੇ ਹਨ, "ਅੱਛਾ ਸਾਡਾ ਉਹ ਸਿੱਧੂ ਕਿੱਥੇ ਹੈ? ਮੈਂ ਕਹਿ ਰਿਹਾ ਹਾਂ ਸਾਡਾ ਸਿੱਧੂ।" ਇਸ ਵੀਡੀਓ ਨੂੰ ਲਾਈਕਸ ਦੀ ਝੜੀ ਲੱਗ ਗਈ ਹੈ। ਵੇਖੋ ਵੀਡੀਓ-
Moments before the Indian official jatha arrived for pilgrimage through #KartarpurCorridor... An entire conversation by Pak PM @ImranKhanPTI on "Hamara Sidhu" Watch.@IndiaToday @MEAIndia @ForeignOfficePk @IndiainPakistan @Ajaybis @DrSJaishankar @capt_amarinder @sherryontopp pic.twitter.com/V1rwYbDVit
— Geeta Mohan گیتا موہن गीता मोहन (@Geeta_Mohan) 9 November 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਪੰਜਾਬ
ਦੇਸ਼
Advertisement