ਪੜਚੋਲ ਕਰੋ

ਅਕਾਲੀ ਦਲ ਨੇ ਮੰਨਿਆ; ਚੋਣ ਮੈਨੀਫੈਸਟੋ ਹੁੰਦੇ ਝੂਠ ਦਾ ਪੁਲੰਦੇ !

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੇ ਮੰਨਿਆ ਹੈ ਕਿ ਚੋਣ ਮੈਨੀਫੈਸਟੋ ਝੂਠ ਦਾ ਪੁਲੰਦੇ ਹੁੰਦੇ ਹਨ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜਾਰੀ ਮੈਨੀਫੈਸਟੋ ਝੂਠ ਦਾ ਪੁਲੰਦਾ ਹੈ ਤੇ ਝੂਠ ਦੇ ਪੁਲੰਦੇ ਦੀ ਤੁਲਨਾ ਧਾਰਮਿਕ ਗ੍ਰੰਥਾਂ ਨਾਲ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਬੂਲ ਕੀਤਾ ਕਿ ਹਰ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਜਾਰੀ ਕੀਤਾ ਜਾਣ ਵਾਲਾ ਚੋਣ ਮਨੋਰਥ ਪੱਤਰ ਝੂਠਾ ਹੀ ਹੁੰਦਾ ਹੈ।     'ਏਬੀਪੀ ਸਾਂਝਾ' ਨਾਲ ਕੀਤੀ ਗੱਲਬਾਤ ਦੌਰਾਨ ਵਲਟੋਹਾ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਚੋਣਾਂ ਤੋਂ ਪਹਿਲਾਂ ਵਾਅਦੇ ਕਰਦੀਆਂ ਹੈ ਪਰ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ। ਹਰ ਪਾਰਟੀ ਵੱਲੋਂ ਜਾਰੀ ਕੀਤੇ ਜਾਣ ਵਾਲਾ ਮੈਨੀਫੈਸਟੋ ਝੂਠਾ ਹੀ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਚੰਨ ਚੜ੍ਹਾਇਆ ਹੈ, ਉਸ ਦਾ ਖਮਿਆਜ਼ਾ ਉਸ ਨੂੰ ਭੁਗਤਣਾ ਹੀ ਪਵੇਗਾ। ਇਸ ਤਰ੍ਹਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਅਕਾਲੀ ਦਲ ਨੇ ਸਵੀਕਾਰ ਕਰ ਲਿਆ ਕਿ ਉਨ੍ਹਾਂ ਦਾ ਮੈਨੀਫੈਸਟੋ ਵੀ ਝੂਠ ਦਾ ਪੁਲੰਦਾ ਹੀ ਹੁੰਦਾ ਹੈ।     ਵਲਟੋਹਾ ਨੇ ਇਸ ਸਾਰੇ ਮਾਮਲੇ ਲਈ ਅਰਵਿੰਦ ਕੇਜਰੀਵਾਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਸਿੱਖ ਜ਼ਜ਼ਬਾਤਾਂ ਨਾਲ ਖੇਡਦੀ ਰਹੀ ਹੈ। ਇਸ ਦੀ ਮਿਸਾਲ ਇਹ ਹੈ ਕਿ ਦਿੱਲੀ ਵਿੱਚ ਪਿਆਓ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਆਪ ਨੇਤਾ ਕੁਮਾਰ ਵਿਸ਼ਵਾਸ਼ ਨੇ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖਿਲਾਫ ਜੋ ਸ਼ਬਦ ਕਹੇ ਸਨ, ਉਸ ਤੋਂ ਸਾਫ ਹੈ ਕਿ ਇਹ ਲੋਕ ਸਿੱਖਾਂ ਦੇ ਵਿਰੋਧੀ ਹਨ। ਮੈਨੀਫੈਸਟੋ ਵਾਲੇ ਵਿਵਾਦ ਵਿੱਚ ਵੀ ਕੇਜਰੀਵਾਲ ਦੀ ਜਵਾਬਦੇਹੀ ਬਣਦੀ ਹੈ ਤੇ ਉਨ੍ਹਾਂ ਨੂੰ ਇਸ ਸਬੰਧੀ ਆਪਣੇ ਨੇਤਾਵਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget