ਪੜਚੋਲ ਕਰੋ

Punjab News: ਸੁੱਖੀ ਦੇ ਪਾਰਟੀ ਛੱਡਣ 'ਤੇ ਭੜਕੇ ਵਲਟੋਹਾ ! ਕਿਹਾ-ਹਾਂ ਗ਼ਲਤੀ ਸਾਡੇ ਪ੍ਰਧਾਨ ਦੀ ਆ....

ਵਲਟੋਹਾ ਨੇ ਲਿਖਿਆ ਕਿ, ਹਾਂ ਸੁੱਖੀ ਜੀ !....... ਹੁਣ ਲੱਗਦੇ ਹੱਥ ਗਰੀਬ ਵਿਦਿਆਰਥੀਆਂ ਦੇ ਐਸ.ਸੀ ਸ਼ਕਾਲਰਸ਼ਿਪ ਵੀ ਭਗਵੰਤ ਮਾਨ ਤੋਂ ਜਾਰੀ ਕਰਵਾ ਦਿਓ।ਉਹ ਵੀ ਮਸਲਾ ਵਿਧਾਨ ਸਭਾ ਵਿੱਚ ਤੁਸੀਂ ਬਹੁਤ ਉਠਾਉਂਦੇ ਰਹੇ ਹੋ।

Punjab News: ਪੰਜਾਬ ਵਿੱਚ ਹੁਣ 4 ਨਹੀਂ ਸਗੋਂ 5 ਵਿਧਾਨ ਸਭਾ ਸੀਟਾਂ ਉੱਚੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ (Sukhwinder sukhi ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ  (Bhagwant Mann)ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। 

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ(Virsa singh valtoha) ਨੇ ਤੰਜ ਕਸਿਆਂ ਕਿਹਾ ਕਿ,  ਵਾਹ ਡਾਕਟਰ ਸੁੱਖੀ ਸਾਬ ਵਾਹ......!!! ਤੁਸੀਂ ਤਾਂ ਐਂ ਦਾਅਵਾ ਕਰ ਰਹੇ ਹੋ ਜਿਵੇਂ ਤੁਹਾਡੇ ਕਹਿਣ 'ਤੇ ਭਗਵੰਤ ਮਾਨ ਨੇ ਤਸੀਲਦਾਰ ਸਸਪੈਂਡ ਕਰਕੇ "ਪੰਜਾਬ  ਸਮੱਸਿਆ" ਈ ਹੱਲ ਕਰ ਦਿੱਤੀ ਆ।
   
ਵਲਟੋਹਾ ਨੇ ਲਿਖਿਆ ਕਿ, ਹਾਂ ਸੁੱਖੀ ਜੀ !....... ਹੁਣ ਲੱਗਦੇ ਹੱਥ ਗਰੀਬ ਵਿਦਿਆਰਥੀਆਂ ਦੇ ਐਸ.ਸੀ ਸ਼ਕਾਲਰਸ਼ਿਪ ਵੀ ਭਗਵੰਤ ਮਾਨ ਤੋਂ ਜਾਰੀ ਕਰਵਾ ਦਿਓ।ਉਹ ਵੀ ਮਸਲਾ ਵਿਧਾਨ ਸਭਾ ਵਿੱਚ ਤੁਸੀਂ ਬਹੁਤ ਉਠਾਉਂਦੇ ਰਹੇ ਹੋ। ਹਾਂ ਗਲਤੀ ਸਾਡੇ ਪ੍ਰਧਾਨ ਦੀ ਆ। ਜੋ ਐਂਵੇਂ ਤੁਹਾਡੇ ਵਰਗੇ ਹਰ "ਤੁਰਦੇ ਫਿਰਦੇ" ਨੂੰ ਭੂਏ ਚੜਾ ਦਿੰਦਾ ਆ।

ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਬੁਰੀ ਤਰ੍ਹਾਂ ਨਾਲ ਕਲੇਸ਼ ਵਿੱਚ ਫਸੀ ਹੋਈ ਹੈ। ਪਾਰਟੀ ਦੇ ਪੰਜਾਬ ਵਿੱਚੋਂ ਤਿੰਨ ਵਿਧਾਇਕ ਸਨ ਜਿਨ੍ਹਾਂ ਵਿੱਚੋਂ ਸੁਖਵਿੰਦਰ ਸੁੱਖੀ ਪਾਰਟੀ ਛੱਡ ਚੁੱਕੇ ਹਨ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲਈ ਦੁਆਬਾ ਖਾਲੀ ਹੋ ਗਿਆ ਹੈ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਇਯਾਲੀ ਹਨ  ਜਿਨ੍ਹਾਂ ਨੇ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾਈ ਹੋਈ ਹੈ। ਅਖੀਰ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਘਰੋਂ ਗਨੀਵ ਕੌਰ ਮਜੀਠੀਆ ਵਿਧਾਇਕ ਹਨ ਜਿਨ੍ਹਾਂ ਨੂੰ ਹਾਲ ਦੀ ਘੜੀ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਵਿਧਾਇਕ ਕਿਹਾ ਜਾ ਸਕਦਾ ਹੈ। ਹਲਾਤਾਂ ਤੋਂ ਲਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਇਤਿਹਾਸ ਦੇ ਸਭ ਤੋਂ ਮਾੜੇ ਦੌਰ ਵਿੱਚ ਗੁਜ਼ਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget