ਪੜਚੋਲ ਕਰੋ

ਮਾਝੇ ਦੀ ਧਰਤੀ ਤੋਂ ਉੱਠੀ ਸਿਆਸੀ ਪਾਰਟੀਆਂ ਖਿਲਾਫ ਆਵਾਜ਼! ਸਿਆਸੀ ਲੀਡਰਾਂ ਦੇ ਬਾਈਕਾਟ ਦਾ ਐਲਾਨ

ਕਿਸਾਨ ਅੰਦੋਲਨ ਨਾਲ ਪੰਜਾਬ ਦੇ ਸਿਆਸੀ ਸਮੀਕਰਨ ਬਦਲਣ ਲੱਗੇ ਹਨ। ਪਿੰਡਾਂ ਦੇ ਲੋਕ ਸਿਆਸੀ ਲੀਡਰਾਂ ਤੋਂ ਕਿਨਾਰਾ ਕਰਨ ਲੱਗੇ ਹਨ। ਕਿਸਾਨ ਲੀਡਰਾਂ ਦੀ ਅਪੀਲ 'ਤੇ ਸਿਆਸੀ ਲੀਡਰਾਂ ਦੇ ਬਾਈਕਾਟ ਹੋਣ ਲੱਗੇ ਹਨ।

ਅੰਮ੍ਰਿਤਸਰ: ਕਿਸਾਨ ਅੰਦੋਲਨ ਨਾਲ ਪੰਜਾਬ ਦੇ ਸਿਆਸੀ ਸਮੀਕਰਨ ਬਦਲਣ ਲੱਗੇ ਹਨ। ਪਿੰਡਾਂ ਦੇ ਲੋਕ ਸਿਆਸੀ ਲੀਡਰਾਂ ਤੋਂ ਕਿਨਾਰਾ ਕਰਨ ਲੱਗੇ ਹਨ। ਕਿਸਾਨ ਲੀਡਰਾਂ ਦੀ ਅਪੀਲ 'ਤੇ ਸਿਆਸੀ ਲੀਡਰਾਂ ਦੇ ਬਾਈਕਾਟ ਹੋਣ ਲੱਗੇ ਹਨ। ਇਸ ਦੀ ਸ਼ੁਰੂਆਤ ਅੱਜ ਮਾਝੇ ਦੇ ਪਿੰਡ ਚਾਟੀਵਿੰਡ ਤੋਂ ਹੋਈ ਹੈ। ਸਮੂਹ ਨਗਰ ਪੰਚਾਇਤ, ਕਿਸਾਨ ਮਜ਼ਦੂਰ ਜਥੇਬੰਦੀਆਂ ਤੇ ਆੜ੍ਹਤੀਆਂ ਨੇ ਸਾਂਝਾ ਫ਼ੈਸਲਾ ਕਰਦੇ ਹੋਏ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਪਿੰਡ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੂੰ ਕੋਈ ਪ੍ਰਗੋਰਾਮ ਨਹੀਂ ਕਰਨ ਦਿੱਤਾ ਜਾਏਗਾ।

ਅੱਜ ਹੋਏ ਇਕੱਠ ਵਿੱਚ ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਦਿੱਲੀ ਦੇ ਬਾਡਰਾ ਤੇ ਕਿਸਾਨ-ਮਜ਼ਦੂਰ ਲੜਾਈ ਲੜ ਰਹੇ ਹਨ। ਉੱਥੇ ਲਗਪਗ 350 ਤੋਂ ਵੱਧ ਕਿਸਾਨ ਮਜ਼ਦੂਰ ਸ਼ਹੀਦ ਹੋ ਚੁੱਕੇ ਹਨ। ਕਿਸਾਨੀ ਸ਼ੰਘਰਸ਼ ਲਗਪਗ 200 ਦਿਨਾਂ ਵਿੱਚ ਦਾਖ਼ਲ ਹੋ ਗਿਆ। ਉਥੇ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਰੱਖ ਕੇ ਪੰਜਾਬ ਤੇ ਭਾਰਤ ਦੇ ਦੂਜਿਆਂ ਸੂਬਿਆਂ ਦੀਆਂ ਜ਼ਮੀਨਾਂ ਤੇ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਕਬਜ਼ਾ ਕਰਵਾਉਣ ਵਿੱਚ ਰੁੱਝੀ ਹੋਈ ਹੈ।

ਇਸ ਮੌਕੇ ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਅੱਜ ਮਾਝੇ ਦੀ ਧਰਤੀ ਤੋਂ ਨਵੀਂ ਪਹਿਲਕਦਮੀ ਕਰਦਿਆਂ ਪਿੰਡ ਚਾਟੀਵਿੰਡ ਦੀ ਸਮੂਹ ਨਗਰ ਪੰਚਾਇਤ, ਕਿਸਾਨ ਮਜ਼ਦੂਰ ਜਥੇਬੰਦੀਆਂ ਤੇ ਆੜ੍ਹਤੀਆਂ ਵੱਲੋਂ ਸਾਂਝਾ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਾਲੇ ਕਾਨੂੰਨ ਭਾਰਤ ਦੀ ਮੋਦੀ ਸਰਕਾਰ ਰੱਦ ਨਹੀਂ ਕਰਦੀ ਤੇ ਇਹ ਸੰਘਰਸ਼ ਸਮਾਪਤ ਨਹੀਂ ਹੁੰਦਾ, ਓਨਾ ਚਿਰ ਕਿਸੇ ਵੀ ਸਿਆਸੀ ਲੀਡਰ ਜਾਂ ਕਿਸੇ ਸਿਆਸੀ ਪਾਰਟੀ ਦੇ ਨੁਮਾਇੰਦੇ ਨੂੰ ਪਿੰਡ ਵਿੱਚ ਕੋਈ ਰੈਲੀ ਜਾਂ ਇਕੱਠ ਨਹੀਂ ਕਰਨ ਦਿੱਤਾ ਜਾਏਗਾ। ਪਿੰਡ ਦੇ ਲੋਕਾਂ ਨੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਸਰਗਰਮੀ ਵਿੱਚ ਹਿੱਸਾ ਨਹੀਂ ਲੈਣਗੇ  ਤੇ ਪੂਰੇ ਪਰਿਵਾਰਾਂ ਸਮੇਤ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹਮਾਇਤ ਕਰਨਗੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ

Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ

Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ABP Premium

ਵੀਡੀਓਜ਼

Punjab Saloon & Beauty Parlour| ਪੰਜਾਬ 'ਚ ਧੜਾਧੜ ਚੱਲ ਰਹੇ ਪਾਰਲਰਾਂ ਤੇ ਸਲੂਨ ਵਾਲਿਆਂ 'ਤੇ ਕੱਸਿਆ ਜਾਵੇਗਾ ਸ਼ਿਕੰਜਾAmritsar Big Incident | ਅੰਮ੍ਰਿਤਸਰ 'ਚ ਦਿਨ ਦਿਹਾੜੇ ਕੋਠੀ ਨੰਬਰ 49 'ਚ ਮਹਿਲਾ ਦਾ ਕਤਲMandi Gobindgarh | ਹੁਣ ਮੰਡੀ ਗੋਬਿੰਦਗੜ੍ਹ 'ਚ ਭੜਕੇ ਹਿੰਦੂ - ਗਊ ਮਾਸ ਦਾ ਭਰਿਆ ਟਰੱਕ ਫੜ੍ਹਿਆ - ਗਰਮਾਇਆ ਮਾਹੌਲNepal Bus Accident | ਨੇਪਾਲ 'ਚ ਵੱਡਾ ਬੱਸ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, 14 ਦੀ ਮੌ**ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, 14 ਦੀ ਮੌਤ, ਬਾਕੀਆਂ ਦੀ ਭਾਲ ਜਾਰੀ

Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ

Punjab News: ਪੰਜਾਬ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਪਤੀ-ਪਤਨੀ 'ਚ ਰਹਿੰਦਾ ਸੀ ਕਲੇਸ਼, ਜਾਣੋ ਪੂਰਾ ਮਾਮਲਾ

Embed widget