ਪੜਚੋਲ ਕਰੋ

ਸੰਗਰੂਰ ਜ਼ਿਮਨੀ ਚੋਣ ਲਈ ਵੋਟਰ ਨਹੀਂ ਨਿਕਲੇ ਬਾਹਰ, ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਕੀਤੀ ਇਹ ਮੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ। ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਹਨ। ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ.....

Sangrur lok sabha bypoll : ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਰਾਂ ਵਿੱਚ ਕੋਈ ਉਤਸ਼ਾਹ ਨਜ਼ਰ ਨਹੀਂ ਆਇਆ। ਸਵੇਰ ਤੋਂ ਹੀ ਪੋਲਿੰਗ ਬੂਥ ਖਾਲੀ ਨਜ਼ਰ ਆਏ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ।  

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ। ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਹਨ। ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਉਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

 


Sangrur bypoll 2022: ਸੰਗਰੂਰ ਜ਼ਿਮਨੀ ਚੋਣ 'ਤੇ ਝੋਨੇ ਦੇ ਸੀਜ਼ਨ ਦਾ ਅਸਰ, ਬਹੁਤ ਘੱਟ ਲੋਕ ਪੋਲਿੰਗ ਬੂਥਾਂ 'ਤੇ ਪਹੁੰਚੇ

Sangrur bypoll 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਵੋਟਿੰਗ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਲਈ ਲੋਕਾਂ ਵਿੱਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਸਵੇਰੇ 11 ਵਜੇ ਤੱਕ ਸਿਰਫ 12.75 ਫੀਸਦੀ ਵੋਟਿੰਗ ਹੋਈ ਹੈ। 


ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖ਼ਰ ’ਤੇ ਹੋਣਾ ਮੰਨਿਆ ਜਾ ਰਿਹਾ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 1766 ਪੋਲਿੰਗ ਸਟੇਸ਼ਨਾਂ 'ਤੇ ਪੋਲਿੰਗ ਹੋ ਰਹੀ ਹੈ। ਵੋਟਰਾਂ ਸ਼ਾਂਤਮਈ ਢੰਗ ਨਾਲ ਵੋਟਾ ਪਾ ਰਹੇ ਹਨ। ਹਾਲੇ ਤੱਕ ਕਿਧਰੋਂ ਵੀ ਅਣਸੁਖਾਂਵੀ ਘਟਨਾ ਦੀ ਰਿਪੋਰਟ ਨਹੀਂ ਹੈ।

ਦੱਸਣਯੋਗ ਹੈ ਕਿ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਪ ਇਹ ਚੋਣ ਜਿੱਤ ਜਾਂਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਚੋਣ ਹਾਰ ਗਈ ਤਾਂ ਸਵਾਲ ਉੱਠਣਗੇ।

ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget