ਪੜਚੋਲ ਕਰੋ
(Source: ECI/ABP News)
ਡੇਰਾ ਬਾਬਾ ਨਾਨਕ ਤੋਂ ਪਹਿਲਾ ਰੁਝਾਨ ਆਇਆ ਸਾਹਮਣੇ, AAP ਦਾ ਉਮੀਦਵਾਰ ਅੱਗੇ
Punjab News: ਅੱਜ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਹੋ ਰਹੀ ਹੈ। ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ।

Punjab byboll election result
Source : file
Punjab News: ਅੱਜ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਹੋ ਰਹੀ ਹੈ। ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਇਹ ਗਿਣਤੀ ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋ ਰਹੀ ਹੈ।
ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਿਣਤੀ ਕੇਂਦਰ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ 64.01 ਪ੍ਰਤੀਸ਼ਤ ਵੋਟਿੰਗ ਹੋਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਪਟਿਆਲਾ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
