ਪੜਚੋਲ ਕਰੋ

ਪੰਚਾਂ-ਸਰਪੰਚਾਂ ਦੀ ਕਿਸਮਤ ਪੇਟੀਆਂ 'ਚ ਬੰਦ, ਹੁਣ ਨਤੀਜਿਆਂ 'ਤੇ ਅੱਖ

ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੌਰਾਨ ਕੜਾਕੇ ਦੀ ਠੰਢ ਹੋਣ ਦੇ ਬਾਵਜੂਦ ਪਾਰਾ ਕਾਫੀ ਚੜ੍ਹਿਆ ਰਿਹਾ। ਕਈ ਥਾਈਂ ਹਿੰਸਕ ਘਟਨਾਵਾਂ ਹੋਈਆਂ ਤੇ ਬੂਥਾਂ 'ਤੇ ਕਬਜ਼ੇ ਦੀਆਂ ਵੀ ਖਬਰਾਂ ਆਈਆਂ। ਚਾਰ ਵਜੇ ਤੱਕ ਮਿਲੀਆਂ ਰਿਪੋਰਟਾਂ ਮੁਤਾਬਕ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਨੂੰ ਛੱਡ ਚੋਣਾਂ ਦਾ ਕੰਮ ਸ਼ਾਂਤਮਈ ਨੇਪਰੇ ਚੜ੍ਹਿਆ। ਵੋਟਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਛੇਤੀ ਹੀ ਨਤੀਜੇ ਸਾਹਮਣੇ ਆ ਜਾਣਗੇ। ਪੰਜਾਬ ਵਿੱਚ ਅਕਾਲੀ ਦਲ-ਬੀਜੇਪੀ ਦੀ 10 ਸਾਲ ਸੱਤਾ ਰਹਿਣ ਕਰਕੇ ਇਸ ਵਾਰ ਸਰਪੰਚੀ ਤੇ ਪੰਚੀ ਦੀਆਂ ਚੋਣਾਂ ਜਿੱਤਣ ਲਈ ਉਮੀਦਵਾਰਾਂ ਵਿਚਾਲੇ ਸਿਰ ਧੜ ਦੀ ਬਾਜ਼ੀ ਲੱਗੀ ਹੋਈ ਹੈ। ਚੋਣ ਪ੍ਰੋਗਰਾਮ ਅੁਨਸਾਰ ਵੋਟਾਂ ਸਵੇਰੇ ਅੱਠ ਵਜੇ ਪੈਣੀਆਂ ਸ਼ੁਰੂ ਹੋਈਆਂ ਤੇ ਸ਼ਾਮ ਚਾਰ ਵਜੇ ਤਕ ਵੋਟਾਂ ਪਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ। ਹੁਣ ਛੇਤੀ ਹੀ ਚੋਣ ਨਤੀਜੇ ਆ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 13,276 ਪੰਚਾਇਤਾਂ ਵਿੱਚੋਂ 4363 ਪੰਚਾਇਤਾਂ ਦੇ ਸਰਪੰਚ ਤੇ 46754 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਂਝ ਸੂਬਾਈ ਚੋਣ ਕਮਿਸ਼ਨ ਕੋਲ ਇਸ ਗੱਲ ਦੀ ਸਹੀ ਜਾਣਕਾਰੀ ਨਹੀਂ ਕਿ ਸੂਬੇ ਵਿੱਚ ਕਿੰਨੀਆਂ ਪੰਚਾਇਤਾਂ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ ਹਨ। ਹਰੇਕ ਜ਼ਿਲ੍ਹੇ ਵਿੱਚ ਸਰਬਸੰਮਤੀ ਨਾਲ ਚੋਣਾਂ ਹੋਣ ਦੀਆਂ ਰਿਪੋਰਟਾਂ ਹਨ ਤੇ ਦੋ ਹਜ਼ਾਰ ਤੋਂ ਵੱਧ ਪੰਚਾਇਤਾਂ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਣ ਦੀਆਂ ਰਿਪੋਰਟਾਂ ਹਨ। ਪੰਜਾਬ ਵਿੱਟ ਪੰਚਾਇਤ ਚੋਣਾਂ ਲਈ 1,27,87,395 ਵੋਟਰ ਹਨ ਜਿਨ੍ਹਾਂ ਵਿੱਚੋਂ 6688245 ਪੁਰਸ਼, 6066245 ਔਰਤਾਂ ਤੇ 97 ਕਿੰਨਰ ਹਨ। 12,276 ਪੰਚਾਇਤਾਂ ਵਿੱਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ। ਸਰਪੰਚੀ ਦੀਆਂ 8913 ਸੀਟਾਂ ਲਈ 22801 ਤੇ ਪੰਚੀ ਲਈ 76960 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸੂਬੇ ਵਿੱਚ ਪੰਚਾਇਤ ਚੋਣਾਂ ਲਈ 17,268 ਪੋਲਿੰਗ ਬੂਥ ਬਣਾਏ ਗਏ ਹਨ।

ਟਾਪ ਹੈਡਲਾਈਨ

AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ

ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ

Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ

ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026

DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!

Embed widget