ਪੜਚੋਲ ਕਰੋ

ਅੰਮ੍ਰਿਤਸਰ ਦੇ ਦੋ ਵਾਰਡਾਂ ਦੀ ਜ਼ਿਮਨੀ ਚੋਣ ਲਈ ਵੋਟਿੰਗ, ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ 

ਨਗਰ ਨਿਗਮ ਅੰਮ੍ਰਿਤਸਰ ਦੇ ਦੋ ਵਾਰਡਾਂ 50 ਤੇ 71 ਨੰਬਰ ਵਾਰਡ ਵਿੱਚ ਜ਼ਿਮਨੀ ਚੋਣਾਂ ਲਈ ਸਵੇਰ ਤੋਂ ਹੀ ਵੋਟਿੰਗ ਜਾਰੀ ਹੈ। ਇਸ ਵੋਟਿੰਗ ਲਈ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ।

ਅੰਮ੍ਰਿਤਸਰ: ਨਗਰ ਨਿਗਮ ਅੰਮ੍ਰਿਤਸਰ ਦੇ ਦੋ ਵਾਰਡਾਂ 50 ਤੇ 71 ਨੰਬਰ ਵਾਰਡ ਵਿੱਚ ਜ਼ਿਮਨੀ ਚੋਣਾਂ ਲਈ ਸਵੇਰ ਤੋਂ ਹੀ ਵੋਟਿੰਗ ਜਾਰੀ ਹੈ। ਇਸ ਵੋਟਿੰਗ ਲਈ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ। 50 ਨੰਬਰ ਵਾਰਡ ਤੋਂ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦਾ ਕਤਲ ਹੋ ਗਿਆ ਸੀ। ਇਸ ਕਾਰਨ ਇਹ ਵਾਰਡ ਖਾਲੀ ਸੀ। ਕਾਂਗਰਸ ਨੇ ਸਾਬਕਾ ਸਵਰਗੀ ਕੌਂਸਲਰ ਗੁਰਦੀਪ ਪਹਿਲਵਾਨ ਦੀ ਪਤਨੀ ਰਾਜਬੀਰ ਕੌਰ ਨੂੰ ਚੋਣ ਮੈਦਾਨ ਦੇ 'ਚ ਉਤਾਰਿਆ ਹੈ। ਜਦਕਿ ਭਾਜਪਾ ਵੱਲੋਂ ਰਾਜ ਕੁਮਾਰ ਜੂਡੋ ਚੋਣ ਲੜ ਰਹੇ ਹਨ। ਭਾਜਪਾ ਉਮੀਦਵਾਰ ਰਾਜ ਕੁਮਾਰ ਜੂਡੋ ਪਹਿਲਾਂ ਵੀ ਗੁਰਦੀਪ ਪਹਿਲਵਾਨ ਕੋਲੋਂ ਹਾਰੇ ਸੀ। ਦੋਵਾਂ 'ਚ ਸਖ਼ਤ ਮੁਕਾਬਲਾ ਚੱਲ ਰਿਹਾ ਹੈ। ਇਸ ਵਾਰਡ ਦੀਆਂ ਕੁੱਲ ਵੋਟਾਂ ਸਾਢੇ 11 ਹਜ਼ਾਰ ਹਨ। ਦੂਜੇ ਪਾਸੇ ਅੰਮ੍ਰਿਤਸਰ ਨਗਰ ਨਿਗਮ ਦੀ ਵਾਰਡ ਨੰਬਰ 71 'ਚ ਵੀ ਪੋਲਿੰਗ ਜਾਰੀ ਹੈ। ਇਹ ਵਾਰਡ ਅਕਾਲੀ ਦਲ ਦੀ ਕੌਂਸਲਰ ਦੀ ਮੌਤ ਹੋ ਜਾਣ ਤੋਂ ਬਾਅਦ ਖਾਲੀ ਹੋਈ ਸੀ। ਇਹ ਸੀਟ ਇਸਤਰੀ ਐਸਸੀ ਕੋਟੇ 'ਚ ਰਾਖਵੀਂ ਹੈ। ਕਾਂਗਰਸ ਪਾਰਟੀ ਨੇ ਇਸ ਵਾਰਡ ਚੋਂ ਗੁਰਮੀਤ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ ਜਦਕਿ ਅਕਾਲੀ ਦਲ ਵੱਲੋਂ ਜਿੰਦਰ ਕੌਰ ਚੋਣ ਲੜ ਰਹੇ ਹਨ। ਦੋਵਾਂ ਸੀਟਾਂ ਲਈ ਵੋਟਿੰਗ ਦਾ ਕੰਮ ਚਾਰ ਵਜੇ ਤੱਕ ਜਾਰੀ ਰਹੇਗਾ। ਇਨ੍ਹਾਂ ਦੋਵਾਂ ਵਾਰਡਾਂ ਦੇ 'ਚ ਚੋਣਾਂ ਦੇ ਲਈ 13-13 ਬੂਥ ਬਣਾਏ ਗਏ ਹਨ ਤੇ ਪੁਲਿਸ ਨੇ ਇਨ੍ਹਾਂ ਬੂਥਾਂ ਦੇ ਸਖ਼ਤ ਇੰਤਜ਼ਾਮ ਕੀਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget