ਪੜਚੋਲ ਕਰੋ
Punjab News: ਗੁਰਦਾਸਪੁਰ 'ਚ ਦੇਰੀ ਨਾਲ ਵੋਟਿੰਗ ਹੋਈ ਸ਼ੁਰੂ, EVM ਮਸ਼ੀਨਾਂ 'ਚ ਆਈ ਸੀ ਖਰਾਬੀ
Lok Sabha Elections 2024: ਗੁਰਦਾਸਪੁਰ ਵਿੱਚ ਈਵੀਐਮ ਮਸ਼ੀਨਾਂ ਖਰਾਬ ਹੋ ਗਈਆਂ ਸਨ ਜਿਸ ਕਰਕੇ ਦੇਰੀ ਨਾਲ ਵੋਟਿੰਗ ਸ਼ੁਰੂ ਹੋਈ।

LOK SABHA ELECTION
Source : PTI
Lok Sabha Elections 2024: ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਇਸ ਦੇ ਨਾਲ ਹੀ ਵੋਟਰ ਬੜੇ ਉਤਸ਼ਾਹ ਨਾਲ ਵੋਟਾਂ ਪਾ ਰਹੇ ਹਨ। ਇਸ ਦਰਮਿਆਨ ਜੇਕਰ ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਦੇਰੀ ਨਾਲ ਵੋਟਿੰਗ ਸ਼ੁਰੂ ਹੋਈ ਹੈ।
ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੱਗੇ ਬੁਥ ਨੰਬਰ 123 ਮਸ਼ੀਨ ਮਸ਼ੀਨ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਨਵੀਂ ਮਸ਼ੀਨ ਲਗਾਈ ਗਈ ਅਤੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਸਕੀ।
ਇਹ ਵੀ ਪੜ੍ਹੋ: Today Voting Day in Punjab: ਵੋਟਰ ਕਾਰਡ ਤੋਂ ਅਲਾਵਾ ਇਨ੍ਹਾਂ 12 ਦਸਤਾਵੇਜ਼ਾਂ ਰਾਹੀਂ ਵੀ ਪਾ ਸਕਦੇ ਹੋ ਵੋਟ, ਜਾਣੋ ਵੇਰਵੇ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















