ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਅੱਜ ਸਵੇਰੇ 10 ਵਜੇ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਜਾਵੇਗੀ। ਯੂਪੀਏ ਦੀ ਉਮੀਦਵਾਰ ਯਸ਼ਵੰਤ ਸਿਨਹਾ ਅਤੇ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਹੈ। ਅਕਾਲੀ ਦਲ ਨੇ ਐਨਡੀਏ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਰਾਸ਼ਟਰਪਤੀ ਚੋਣ ਲਈ ਪੰਜਾਬ ਵਿਧਾਨ ਸਭਾ 'ਚ 10 ਵਜੇ ਸ਼ੁਰੂ ਹੋਵੇਗੀ ਵੋਟਿੰਗ, ਅਕਾਲੀ ਦਲ ਨੇ NDA ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
abp sanjha | ravneetk | 18 Jul 2022 06:34 AM (IST)
ਯੂਪੀਏ ਦੀ ਉਮੀਦਵਾਰ ਯਸ਼ਵੰਤ ਸਿਨਹਾ ਅਤੇ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਹੈ। ਅਕਾਲੀ ਦਲ ਨੇ ਐਨਡੀਏ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
Punjab vidhan sabha