ਪੜਚੋਲ ਕਰੋ

23 ਮਈ ਨੂੰ ਨਹੀਂ ਆਉਣਗੇ ਚੋਣ ਨਤੀਜੇ, ਕਰਨੀ ਪਏਗੀ ਉਡੀਕ!

ਸਿਆਸੀ ਪਾਰਟੀਆਂ ਦੇ ਨਾਲ-ਨਾਲ ਆਮ ਬੰਦਾ ਵੀ 23 ਮਈ ਨੂੰ ਚੋਣ ਨਤੀਜੇ ਆਉਣ ਦੀ ਉਡੀਕ ਕਰ ਰਿਹਾ ਹੈ। ਹੁਣ ਚਰਚਾ ਹੈ ਕਿ 23 ਮਈ ਨੂੰ ਸਾਰੀ ਤਸਵੀਰ ਸਾਫ ਨਹੀਂ ਹੋਏਗੀ। ਇਸ ਲਈ ਕੁਝ ਹੋਰ ਉਡੀਕ ਕਰਨੀ ਪੈ ਸਕਦੀ ਹੈ। ਭਾਵ ਪੂਰੇ ਨਤੀਜੇ 24 ਮਈ ਨੂੰ ਐਲਾਨੇ ਜਾ ਸਕਦੇ ਹਨ। ਇਹ ਦੇਰੀ ਵੀਵੀਪੈਟ ਪਰਚੀਆਂ ਦਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਨਾਲ ਮਿਲਾਣ ਕਰਕੇ ਹੋ ਸਕਦੀ ਹੈ।

ਚੰਡੀਗੜ੍ਹ: ਸਿਆਸੀ ਪਾਰਟੀਆਂ ਦੇ ਨਾਲ-ਨਾਲ ਆਮ ਬੰਦਾ ਵੀ 23 ਮਈ ਨੂੰ ਚੋਣ ਨਤੀਜੇ ਆਉਣ ਦੀ ਉਡੀਕ ਕਰ ਰਿਹਾ ਹੈ। ਹੁਣ ਚਰਚਾ ਹੈ ਕਿ 23 ਮਈ ਨੂੰ ਸਾਰੀ ਤਸਵੀਰ ਸਾਫ ਨਹੀਂ ਹੋਏਗੀ। ਇਸ ਲਈ ਕੁਝ ਹੋਰ ਉਡੀਕ ਕਰਨੀ ਪੈ ਸਕਦੀ ਹੈ। ਭਾਵ ਪੂਰੇ ਨਤੀਜੇ 24 ਮਈ ਨੂੰ ਐਲਾਨੇ ਜਾ ਸਕਦੇ ਹਨ। ਇਹ ਦੇਰੀ ਵੀਵੀਪੈਟ ਪਰਚੀਆਂ ਦਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਨਾਲ ਮਿਲਾਣ ਕਰਕੇ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣੇ ਹਨ ਪਰ ਵੀਵੀਪੈਟ ਪਰਚੀਆਂ ਦੇ ਮਿਲਾਣ ਦੀ ਗਿਣਤੀ ਵਧਣ ਕਰਕੇ ਅੰਤਮ ਨਤੀਜਿਆਂ ’ਚ ਦੇਰੀ ਹੋ ਸਕਦੀ ਹੈ ਤੇ ਇਹ 24 ਮਈ ਨੂੰ ਐਲਾਨੇ ਜਾ ਸਕਦੇ ਹਨ। ਸੂਤਰਾਂ ਮੁਤਾਬਕ ਪਾਰਲੀਮਾਨੀ ਹਲਕੇ ਦੇ ਹਰੇਕ ਵਿਧਾਨ ਸਭਾ ਖੇਤਰ ਦੇ ਪੰਜ ਪੋਲਿੰਗ ਬੂਥਾਂ ’ਚ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ (ਵੀਵੀਪੈਟ) ਦਾ ਮਿਲਾਣ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾਲ ਕੀਤੇ ਜਾਣ ਕਰਕੇ ਨਤੀਜੇ ਦੇਰੀ ਨਾਲ ਨਿਕਲਣਗੇ। ਸੁਪਰੀਮ ਕੋਰਟ ਵੱਲੋਂ 8 ਅਪਰੈਲ ਨੂੰ ਇਹ ਨਿਰਦੇਸ਼ ਦਿੱਤੇ ਸਨ ਜਿਸ ਕਰਕੇ ਪੰਜ ਤੋਂ ਛੇ ਘੰਟਿਆਂ ਤਕ ਵੋਟਾਂ ਦੀ ਗਿਣਤੀ ’ਚ ਦੇਰੀ ਹੋ ਸਕਦੀ ਹੈ ਤੇ ਅੰਤਿਮ ਨਤੀਜੇ 24 ਮਈ ਨੂੰ ਸਪੱਸ਼ਟ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget