ਪੜਚੋਲ ਕਰੋ

Amritpal Singh Arrest Operation : ਕੌਣ ਹੈ ਅੰਮ੍ਰਿਤਪਾਲ ਸਿੰਘ, ਜਿਸ ਦੀ ਪੰਜਾਬ ਪੁਲਿਸ ਨੂੰ ਭਾਲ ? ਸਰਕਾਰ ਨੂੰ ਬੰਦ ਕਰਨਾ ਪਿਆ ਇੰਟਰਨੈੱਟ

Waris Punjab De Amritpal Singh : ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਦੇ ਮੁਖੀ ਹਨ। ਇਸ ਸੰਸਥਾ ਦੀ ਸਥਾਪਨਾ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ 2001 ਵਿੱਚ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦਾ ਜਨਮ 1993

Waris Punjab De Amritpal Singh : ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਦੇ ਮੁਖੀ ਹਨ। ਇਸ ਸੰਸਥਾ ਦੀ ਸਥਾਪਨਾ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ 2001 ਵਿੱਚ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦਾ ਜਨਮ 1993 ਵਿੱਚ ਅੰਮ੍ਰਿਤਸਰ, ਪੰਜਾਬ ਦੇ ਪਿੰਡ ਖੇੜਾ ਵਿੱਚ ਹੋਇਆ ਸੀ। ਅਦਾਕਾਰ ਦੀਪ ਸਿੱਧੂ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਇਸ ਸੰਸਥਾ ਦੇ ਸਰਪ੍ਰਸਤ ਬਣੇ। ਅੰਮ੍ਰਿਤਪਾਲ ਸਿੰਘ ਅਕਸਰ ਹੀ ਵੱਖ-ਵੱਖ ਮੰਚਾਂ ਤੋਂ ਆਪਣੇ ਆਪ ਨੂੰ ਸਿੱਖ ਕੌਮ ਦਾ ਆਗੂ ਦੱਸਦੇ ਹਨ। ਅੰਮ੍ਰਿਤਪਾਲ ਸਿੰਘ ਦਾ ਵਿਆਹ ਏਆਰਆਈ ਕਿਰਨਦੀਪ ਕੌਰ ਨਾਲ ਹੋਇਆ ਹੈ।

ਖਾਲਿਸਤਾਨੀ ਸਮਰਥਕ ਨੂੰ ਦੱਸਦਾ ਆਪਣਾ ਗੁਰੂ

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਅਦਾਕਾਰ ਦੀਪ ਸਿੰਧੂ ਦਾ ਨਾਂ ਉਦੋਂ ਚਰਚਾ ਵਿੱਚ ਆਇਆ ਸੀ, ਜਦੋਂ ਉਨ੍ਹਾਂ 'ਤੇ ਹਿੰਸਕ ਪ੍ਰਦਰਸ਼ਨਾਂ ਦੇ ਦੋਸ਼ ਲੱਗੇ ਸਨ। ਅੰਮ੍ਰਿਤਪਾਲ ਸਿੰਘ ਹਮੇਸ਼ਾ ਹੀ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦਾ ਹੈ। ਪਿਛਲੇ ਦਿਨੀਂ ਵਾਰਿਸ ਪੰਜਾਬ ਦੇ ਆਪਣੇ ਸਮਰਥਕ ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤਾ ਗਿਆ ਹਿੰਸਕ ਵਿਰੋਧ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ। ਉਨ੍ਹਾਂ ਦੇ ਸਮਰਥਕਾਂ ਨੇ ਤਲਵਾਰਾਂ ਅਤੇ ਡੰਡਿਆਂ ਲੈ ਕੇ ਥਾਣੇ ਦਾ ਘਿਰਾਓ ਕੀਤਾ।

ਇਹ ਵੀ ਪੜ੍ਹੋ : ਪੰਜਾਬ ਭਰ 'ਚ ਐਤਵਾਰ 12 ਵਜੇ ਤੱਕ ਇੰਟਰਨੈੱਟ ਸੇਵਾ ਠੱਪ, ਪੁਲਿਸ ਦਾ ਅੰਮ੍ਰਿਤਪਾਲ ਖ਼ਿਲਾਫ਼ ਐਕਸ਼ਨ

ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਆਪਣੇ ਨਾਲ ਜੋੜਨ ਲਈ ਤਰ੍ਹਾਂ-ਤਰ੍ਹਾਂ ਦੇ ਬਿਆਨ ਦੇ ਰਿਹਾ ਹੈ। ਉਨ੍ਹਾਂ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਗੇ। ਅੰਮ੍ਰਿਤਪਾਲ ਸਿੰਘ ਖਾਲਿਸਤਾਨੀ ਸਮਰਥਕ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਆਪਣਾ ਗੁਰੂ ਕਹਿੰਦਾ ਹੈ। ਸਾਕਾ ਨੀਲਾ ਤਾਰਾ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਾ ਮਾਰਿਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਵਿੱਚ ਕਈ ਥਾਵਾਂ ਉੱਤੇ ਇੰਟਰਨੈੱਟ ਬੰਦ, ਕਿਸੇ ਵੇਲੇ ਵੀ ਹੋ ਸਕਦੀ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ

ਮੁੱਖ ਮੰਤਰੀ ਨੇ ਦਿੱਤਾ ਤਿੱਖਾ ਪ੍ਰਤੀਕਰਮ

ਅੰਮ੍ਰਿਤਪਾਲ ਸਿੰਘ ਨੇ ਆਪਣੇ ਬਿਆਨਾਂ ਵਿੱਚ ਕਈ ਵਾਰ ਖਾਲਿਸਤਾਨ ਦਾ ਜ਼ਿਕਰ ਕੀਤਾ ਹੈ। ਉਸ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਹ ਜੋ ਵੀ ਕਰਦਾ ਹੈ, ਉਸ ਦਾ ਅੰਤਮ ਟੀਚਾ ਖਾਲਿਸਤਾਨ ਹੈ। ਉਨ੍ਹਾਂ ਕਿਹਾ ਸੀ ਕਿ ਖਾਲਿਸਤਾਨ ਉਨ੍ਹਾਂ ਦੀ ਮੰਜ਼ਿਲ ਹੈ ਅਤੇ ਇਸ ਦੇ ਨਾਲ-ਨਾਲ ਸੰਘਰਸ਼ ਵੀ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਕਰਵਾਉਣ ਲਈ ਖੁੱਲ੍ਹੇਆਮ ਸਿਸਟਮ ਅਤੇ ਸਰਕਾਰ ਦੇ ਸਾਹਮਣੇ ਖੜ੍ਹਾ ਹੋਇਆ ਸੀ। ਪੰਜਾਬ 'ਚ ਵਾਰਿਸ ਪੰਜਾਬ ਦੇ ਮੁਖੀ ਵੱਲੋਂ ਖਾਲਿਸਤਾਨ ਦੀ ਮੰਗ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜ ਵਿਰੋਧੀ ਅਨਸਰ ਇੱਕ ਨਾ ਇੱਕ ਗਤੀਵਿਧੀ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉਗ ਸਕਦੇ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget