ਪੜਚੋਲ ਕਰੋ

ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਾਪਿਸ ਪੰਜਾਬ ਪਹੁੰਚਣ ’ਦੇ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 25 ਦਿਨਾਂ ਦੇ ਕੈਨੇਡਾ ਦੌਰੇ ਤੋਂ ਬਾਅਦ ਵਾਪਿਸ ਪੰਜਾਬ ਪਰਤ ਆਏ ਹਨ ਅਤੇ ਉਨਾਂ ਨੇ ਇਸ ਫੇਰੀ ਨੂੰ ਪੂਰੀ ਤਰਾਂ ਸਫ਼ਲ ਦੱਸਿਆ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 25 ਦਿਨਾਂ ਦੇ ਕੈਨੇਡਾ ਦੌਰੇ ਤੋਂ ਬਾਅਦ ਵਾਪਿਸ ਪੰਜਾਬ ਪਰਤ ਆਏ ਹਨ ਅਤੇ ਉਨਾਂ ਨੇ ਇਸ ਫੇਰੀ ਨੂੰ ਪੂਰੀ ਤਰਾਂ ਸਫ਼ਲ ਦੱਸਿਆ ਹੈ।

ਸੰਧਵਾਂ ਨੇ ਦੱਸਿਆ ਕਿ ਉਨਾਂ ਨੇ ਕੈਨੇਡਾ ਦੌਰੇ ਦੌਰਾਨ ਵਿਭਿੰਨ ਉਘੀਆਂ ਸਖਸ਼ੀਅਤਾਂ ਨਾਲ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਵਿਟਾਂਦਰਾ ਕੀਤਾ ਜਿਨਾਂ ਨੇ ਪੰਜਾਬ ਨਾਲ ਹਰ ਸਹਿਯੋਗ ਕਰਨ ਦਾ ਵਾਅਦਾ ਕੀਤਾ। ਸੰਧਵਾਂ ਨੇ ਬਿ੍ਰਟਸ਼ ਕੋਲੰਬੀਆ ਦੇ ਸਪੀਕਰ ਰਾਜ ਚੌਹਾਨ ਨਾਲ ਸਿੱਖਿਆ, ਸਭਿਆਚਾਰ, ਵਿਗਿਆਨ, ਤਕਨੋਲੋਜੀ, ਖੇਤੀ ਅਤੇ ਡੇਅਰੀ ਆਦਿ ਬਾਰੇ ਵਿਚਾਰ ਵਿਟਾਂਦਰਾ ਕੀਤਾ ਸੀ ਅਤੇ ਦੋਵਾਂ ਆਗੂਆਂ ਨੇ ਵੱਖ ਵੰਢ ਖੇਤਰਾਂ ਵਿੱਚ ਵਧੇਰੇ ਆਪਸੀ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ ਸੀ। ਸੰਧਵਾਂ ਨੇ ਬਿ੍ਰਟਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉੱਜਲ ਦੋਸਾਂਝ ਨਾਲ ਵੀ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਸੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਸਿਆਸੀ ਖੇਤਰ ਵਿੱਚਲੇ ਆਪਣੇ ਤਜਰਬੇ ਸਾਂਝੇ ਕੀਤੇ ਸਨ।

ਕੈਨੇਡਾ ਦੇ ਦੌਰੇ ਦੌਰਾਨ ਸੰਧਵਾਂ ਨੇ ਵੱਖ ਵੱਖ ਥਾਵਾਂ ’ਤੇ ਪੰਜਾਬੀ ਭਾਈਚਾਰੇ ਨੂੰ ਸੰਬੋਧਿਤ ਕੀਤਾ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਬਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਨਾਲ  ਕਾਲਜ ਦੇ ਦਿਨਾਂ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕੈਨੇਡਾ ਦੇ ਦੌਰੇ ਦੌਰਾਨ ਵੱਖ ਵੱਖ ਥਾਵਾਂ ’ਤੇ ਪੰਜਾਬੀਆਂ ਅਤੇ ਕੈਨੇਡਾ ਦੀਆਂ ਉਘੀਆਂ ਸਖਸ਼ੀਅਤਾਂ ਨੇ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਸੀ।

ਸੰਧਵਾਂ ਦਾ ਚੰਡੀਗੜ ਪੁੱਜਣ ’ਤੇ ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮਨਦੀਪ ਮੌਂਗਾ, ਜਗਤਾਰ ਸਿੰਘ ਬਰਾੜ, ਸੁਖਪਾਲ ਕੌਰ ਢਿੱਲਵਾਂ ਅਤੇ ਵਿਧਾਨ ਸਭਾ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਪਿਛਲੀ ਸ਼ਾਮ ਦਿੱਲੀ ਏਅਰ ਪੋਰਟ ’ਤੇ ਸੁਰਿੰਦਰਪਾਲ ਅਤੇ ਰਾਮ ਲੋਕ ਖੱਟਣਾ ਵਲੋਂ ਸੰਧਵਾਂ ਨੂੰ ਜੀ ਆਇਆ ਆਖਿਆ ਸੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget