ਪੜਚੋਲ ਕਰੋ

Punjab Politics: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

 ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

Lok Sabha Election: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। 

 ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। 

 ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। 

 ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

 ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। 

 ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

ABP Premium

ਵੀਡੀਓਜ਼

Sukhbir Badal ਦਾ ਅਸਤੀਫ਼ਾ Akali Dal ਨੂੰ ਮੁੜ ਕਰੇਗਾ ਮਜ਼ਬੂਤ ! ਬਾਗ਼ੀ ਧੜੇ ਦੇ ਲੀਡਰ ਕਰਨਗੇ ਘਰ ਵਾਪਸੀ |Abp SanjhaSukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?

Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ

Embed widget