ਪੜਚੋਲ ਕਰੋ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

Punjab News: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਵੱਲੋਂ ਹਿੰਦੂ ਸੰਗਠਨਾਂ ਖਿਲਾਫ਼ ਟਿੱਪਣੀ ਦੇ ਮਾਮਲੇ ਨੂੰ ਲੈਕੇ ਉਨ੍ਹਾਂ ਦੀਆ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ।

Punjab News: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਵੱਲੋਂ ਹਿੰਦੂ ਸੰਗਠਨਾਂ ਖਿਲਾਫ਼ ਟਿੱਪਣੀ ਦੇ ਮਾਮਲੇ ਨੂੰ ਲੈਕੇ ਉਨ੍ਹਾਂ ਦੀਆ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਸੰਗਰੂਰ ਕੋਰਟ ਵੱਲੋਂ ਉਨ੍ਹਾਂ ਖਿਲਾਫ਼ ਵਾਰੰਟ ਜਾਰੀ ਕੀਤਾ ਗਿਆ ਹੈ। 

ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਸੰਗਰੂਰ ਦੇ ਰਹਿਣ ਵਾਲੇ ਅਤੇ ਬਜਰੰਗ ਦਲ ਦੇ ਆਗੂ ਹਿਤੇਸ਼ ਭਾਰਦਵਾਜ ਤੇ ਐਡਵੋਕੇਟ ਲਲਿਤ ਗਰਗ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਮਲਾ 2023 ਕਰਨਾਟਕਾ ਚੋਣਾਂ ਦੌਰਾਨ ਦਾ ਹੈ।

ਖੜਗੇ ਵੱਲੋਂ ਇਕ ਟਿੱਪਣੀ ਰਾਹੀਂ ਬਜਰੰਗ ਦਲ ਦੀ ਤੁਲਨਾ ਪਾਕਿਸਤਾਨੀ ਅੱਤਵਾਦੀ ਏਜੰਸੀ ਪੀਐੱਫਆਈ ਨਾਲ ਕੀਤੀ ਗਈ ਸੀ। ਇਸ ਮਾਮਲੇ ਵਿਚ 28 ਜੁਲਾਈ ਨੂੰ ਸੰਗਰੂਰ ਅਦਾਲਤ ਵੱਲੋਂ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ। 19 ਸਤੰਬਰ 2026 ਨੂੰ ਖੜਗੇ ਨੂੰ ਹੁਣ ਸੰਗਰੂਰ ਅਦਾਲਤ ਵਿਚ ਪੇਸ਼ ਹੋਕੇ ਜ਼ਮਾਨਤ ਲੈਣੀ ਪਵੇਗੀ।  

ਐਡਵੋਕੇਟ ਲਲਿਤ ਗਰਗ ਨੇ ਦੱਸਿਆ ਕਿ ਪਹਿਲਾਂ ਇਹ ਕੇਸ ਸਿਵਲ ਮੈਟਰ ਵਿਚ ਚੱਲ ਰਿਹਾ ਸੀ, ਜਿਸ ਵਿਚ ਖੜਗੇ ਦੇ ਵਕੀਲ ਨੇ ਪੇਸ਼ੀ ਭੁਗਤੀ ਸੀ। ਹੁਣ ਮਾਣਯੋਗ ਕੋਰਟ ਨੇ ਕੇਸ ਨੂੰ ਕ੍ਰਿਮਨਲ ਮਾਮਲੇ ਵਿਚ ਤਬਦੀਲ ਕਰ ਦਿੱਤਾ ਹੈ ਤੇ ਜੇਕਰ ਮਲਿਕਅਰਜੁਨ ਖੜਗੇ ਖ਼ੁਦ ਪੇਸ਼ ਨਹੀਂ ਹੁੰਦੇ ਤਾਂ ਕੋਰਟ ਵੱਲੋਂ ਗੈਰ ਜ਼ਮਾਨਤੀ ਵਾਰੰਟ ਵੀ ਜਾਰੀ ਹੋ ਸਕਦੇ ਹਨ।

 

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget