ਪੜਚੋਲ ਕਰੋ

'ਕੇਸਰੀ' ਝੰਡਾ ਲਹਿਰਾਉਣ ਦੇ ਸੱਦੇ ਮਗਰੋਂ ਵੜਿੰਗ ਨੇ ਕੀਤੀ ਸਿਮਰਨਜੀਤ ਮਾਨ ਦੀ ਆਲੋਚਨਾ, ਬੋਲੇ ਸ਼ਾਂਤੀ ਭੰਗ ਕਰਨ ਦੀ ਚਾਲ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ 15 ਅਗਸਤ ਨੂੰ ਘਰਾਂ 'ਤੇ ਤਿਰੰਗੇ ਦੀ ਬਜਾਏ ਕੇਸਰੀ ਝੰਡੇ ਲਹਿਰਾਉਣ ਦੇ ਦਿੱਤੇ ਸੱਦੇ ਤੋਂ ਇਕ ਦਿਨ ਬਾਅਦ ਵੜਿੰਗ ਨੇ ਇਸ ਦੀ ਆਲੋਚਨਾ ਕੀਤੀ।

ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ 15 ਅਗਸਤ ਨੂੰ ਘਰਾਂ 'ਤੇ ਤਿਰੰਗੇ ਦੀ ਬਜਾਏ ਕੇਸਰੀ ਝੰਡੇ ਲਹਿਰਾਉਣ ਦੇ ਦਿੱਤੇ ਸੱਦੇ ਤੋਂ ਇਕ ਦਿਨ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ "ਰਾਜ ਵਿੱਚ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼" ਲਈ ਗਰਮਖਿਆਲੀ ਲੀਡਰਸ਼ਿਪ ਦੇ ਇਕ ਹਿੱਸੇ ਦੀ ਆਲੋਚਨਾ ਕੀਤੀ।

ਕਾਂਗਰਸੀ ਪ੍ਰਧਾਨ ਨੇ ਕਿਹਾ, “ਤਿਰੰਗਾ ਇੱਕ ਰਾਸ਼ਟਰੀ ਪ੍ਰਤੀਕ ਹੈ ਅਤੇ ਹਰ ਭਾਰਤੀ ਨੂੰ ਇਸਦਾ ਸਨਮਾਨ ਕਰਨਾ ਚਾਹੀਦਾ ਹੈ। ਹਜ਼ਾਰਾਂ ਲੋਕਾਂ ਨੇ, ਜਿਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬੀਆਂ ਅਤੇ ਸਿੱਖ ਸਨ, ਨੇ ਤਿਰੰਗੇ ਦੇ ਸਨਮਾਨ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਜੋ ਲੋਕ ਇਸ ਦਾ ਨਿਰਾਦਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਸਾਡੇ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਨਿਰਾਦਰ ਕਰ ਰਹੇ ਹਨ।ਕੱਟੜਪੰਥੀ ਰਾਜ ਵਿੱਚ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।"

ਉਨ੍ਹਾਂ ਕਿਹਾ, "ਕੋਈ ਵੀ ਕਿਸੇ ਨੂੰ ਆਪਣੇ ਘਰਾਂ 'ਤੇ 'ਕੇਸਰੀ' ਝੰਡਾ ਦਿਖਾਉਣ ਤੋਂ ਨਹੀਂ ਰੋਕਦਾ ਅਤੇ ਹਰ ਸਿੱਖ ਨੂੰ 'ਕੇਸਰੀ' ਰੰਗ 'ਤੇ ਮਾਣ ਹੈ ਅਤੇ ਹੋਣਾ ਚਾਹੀਦਾ ਹੈ ਕਿਉਂਕਿ ਇਹ ਖਾਲਸੇ ਦੀ ਸ਼ਾਨ ਭਾਵਨਾ ਦਾ ਪ੍ਰਤੀਕ ਹੈ।"

ਵਾੜਿੰਗ ਨੇ ਕੇਂਦਰ ਸਰਕਾਰ 'ਤੇ ਦੇਸ਼ ਵਿਚ "ਵਿਭਾਜਨਕ ਨੀਤੀਆਂ" ਅਤੇ ਬਹੁਮਤਵਾਦ ਨੂੰ ਲਾਗੂ ਕਰਨ ਲਈ ਵੀ ਨਿਸ਼ਾਨਾ ਸਾਧਿਆ।ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਨੂੰ ਮਨਾਉਣ ਲਈ, ਕਾਂਗਰਸ ਆਪਣੀ "ਹਰ ਦਿਲ ਵਿੱਚ ਤਿਰੰਗਾ" ਮੁਹਿੰਮ ਦੇ ਹਿੱਸੇ ਵਜੋਂ 9 ਅਗਸਤ ਤੋਂ ਰਾਜ ਭਰ ਵਿੱਚ 'ਤਿਰੰਗਾ ਯਾਤਰਾਵਾਂ' ਦਾ ਆਯੋਜਨ ਕਰੇਗੀ। ਪਾਰਟੀ ਵਰਕਰ ਅਤੇ ਆਗੂ ਹਰ ਜ਼ਿਲ੍ਹੇ ਵਿੱਚ 75 ਕਿਲੋਮੀਟਰ ਦੀ ਯਾਤਰਾ ਕੱਢਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget