ਪੜਚੋਲ ਕਰੋ

ਮੋਗਾ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਵੜਿੰਗ ਨੇ 'ਆਪ' ਸਰਕਾਰ 'ਤੇ ਵਿਅੰਗ ਕਸੇ

Punjab News: ਵੜਿੰਗ ਨੇ ਮੋਗਾ ਵਿੱਚ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਕੀਤੇ ਗਏ ਮਾਰਚ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਬੰਦਿਆਂ ਨੇ ਪਾਬੰਦੀ ਦੇ 5 ਦਿਨਾਂ ਅੰਦਰ ਹੀ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ।

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਥਿਆਰਾਂ ਦੀ ਖੁੱਲ੍ਹੇਆਮ ਪ੍ਰਦਰਸ਼ਨੀ ਅਤੇ ਉਨ੍ਹਾਂ ਨਾਲ ਸਬੰਧਤ ਗੀਤਾਂ 'ਤੇ ਪਾਬੰਦੀ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਬੰਦੂਕਾਂ ਦੀ ਖੁਲ੍ਹੇ ਪ੍ਰਦਰਸ਼ਨ 'ਤੇ ਚੁਟਕੀ ਲਈ ਹੈ।

ਵੜਿੰਗ ਨੇ ਮੋਗਾ ਵਿੱਚ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਕੀਤੇ ਗਏ ਮਾਰਚ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਬੰਦਿਆਂ ਨੇ ਪਾਬੰਦੀ ਦੇ 5 ਦਿਨਾਂ ਅੰਦਰ ਹੀ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ।
'ਆਪ' ਸਰਕਾਰ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦੇ ਹੋਏ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸਨੇ ਆਪਣਾ ਅਧਿਕਾਰ ਪੂਰੀ ਤਰ੍ਹਾਂ ਗੁਆ ਲਏ ਹਨ, ਜੋਜਿਸਦਾ ਸਬੂਤ ਉਸਦੀ ਪਾਬੰਦੀ ਨਾਲ ਕੀਤੇ ਜਾ ਰਹੇ ਵਤੀਰੇ ਤੋਂ ਮਿਲਦਾ ਹੈ।  ਇੱਕ ਟਵੀਟ ਰਾਹੀਂ ਵੜਿੰਗ ਨੇ ਸਵਾਲ ਕੀਤਾ ਹੈ ਕਿ ਕੀ ਪੰਜਾਬ ਸਰਕਾਰ ਦੀ ਮਰਜ਼ੀ ਸੂਬੇ ਵਿੱਚ ਕਿਤੇ ਵੀ ਚੱਲਦੀ ਹੈ।  ਲੋਕ ਖੁੱਲ੍ਹੇਆਮ ਇਸ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਇਹ ਪੂਰੀ ਤਰ੍ਹਾਂ ਬੇਵੱਸ ਨਜ਼ਰ ਆ ਰਹੀ ਹੈ।
 
ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ, ਜਦਕਿ ‘ਆਪ’ ਲੀਡਰਸ਼ਿਪ ਗੁਜਰਾਤ ਚੋਣਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਨੇ ਸਥਿਤੀ ਨੂੰ ਹਲਕੇ ਵਿੱਚ ਲੈਣ ਤੋਂ ਸੁਚੇਤ ਕਰਦਿਆਂ ਕਿਹਾ ਕਿ ਸ਼ਾਇਦ ਬਹੁਤੀ ਦੇਰ ਨਾ ਹੋ ਜਾਵੇ ਅਤੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget