ਪੜਚੋਲ ਕਰੋ

AAP ਨੇ ਜਾਰੀ ਕੀਤੀ ਤੀਜੀ ਲਿਸਟ, ਇਨ੍ਹਾਂ 18 ਸੀਟਾਂ 'ਤੇ ਉਤਾਰੇ ਉਮੀਦਵਾਰ

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 18 ਹੋਰ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕੀਤਾ ਗਿਆ ਹੈ।

ਰਵਨੀਤ ਕੌਰ, ਚੰਡੀਗੜ੍ਹ :  AAP Third List For Punjab Assembly Election 2022: ਪੰਜਾਬ 'ਚ ਸਿਆਸੀ ਪਾਰਾ ਉੱਚਾ ਹੈ, ਇਸੇ ਦੌਰਾਨ ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਫਿਲੌਰ ਤੋਂ ਪ੍ਰਿੰਸੀਪਲ ਪ੍ਰੇਮ ਕੁਮਾਰ, ਹੁਸ਼ਿਆਰਪੁਰ ਤੋਂ ਪੰਡਿਤ ਬ੍ਰਹਮ ਸ਼ੰਕਰ ਜ਼ਿੰਪਾ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅਟਾਰੀ ਤੋਂ ਜਸਰਵਿੰਦਰ ਸਿੰਘ, ਜਲਾਲਾਬਾਦ ਤੋਂ ਜਗਦੀਪ ਗੋਲਡੀ ਕੰਬੋਜ, ਲੁਧਿਆਣਾ ਸੈਂਟਰਲ ਤੋਂ ਅਸ਼ੋਕ ‘ਪੱਪੀ’ ਨੂੰ ਸ਼ਾਮਲ ਕੀਤਾ ਹੈ। 

Aam Aadmi Party releases the third list of candidates for Punjab Assembly elections 2022. pic.twitter.com/hGDP84wIly

— ANI (@ANI) December 24, 2021

ਇਸ ਤੋਂ ਇਲਾਵਾ ਖੇਮਕਰਨ ਤੋਂ ਸਰਵਣ ਸਿੰਘ ਧੁੰਨ, ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ, ਬਾਬਾ ਬਕਾਲਾ ਤੋਂ ਦਲਬੀਰ ਸਿੰਘ ਟੌਂਗ, ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ, ਸਤਰਾਣਾ ਤੋਂ ਕੁਲਵੰਤ ਸਿੰਘ ਬਾਜ਼ੀਗਰ, ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ, ਬਲਾਚੌਰ ਤੋਂ ਸੰਤੋਸ਼ ਕਟਾਰੀਆ, ਬਾਘਾ ਅਮਰਿੰਦਰ ਸਿੰਘ। ਪੁਰਾਣਾ ਤੋਂ ਸਿੰਘ ਸੁਖਨੰਦ, ਭੁੱਚੋ ਮੰਡੀ ਤੋਂ ਮਾਸਟਰ ਜਗਸੀਰ ਸਿੰਘ, ਜੈਤੂ ਤੋਂ ਅਮੋਲਕ ਸਿੰਘ, ਪਟਿਆਲਾ ਦਿਹਾਤੀ ਤੋਂ ਡਾ: ਬਲਵੀਰ ਸਿੰਘ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ |

ਆਮ ਆਦਮੀ ਪਾਰਟੀ ਇਸ ਤੋਂ ਪਹਿਲਾਂ ਵੀ ਦੋ ਲਿਸਟਾਂ ਜਾਰੀ ਕਰ ਚੁੱਕੀ ਹੈ ਹੁਣ ਪਾਰਟੀ ਨੇ ਤੀਜੀ ਲਿਸਟ ਜਾਰੀ ਕੀਤੀ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਹਾਲਾਂਕਿ ਆਮ ਆਦਮੀ ਪਾਰਟੀ ਨੇ ਸੀਐਮ ਚਿਹਰੇ ਨੂੰ ਲੈ ਕੇ ਆਪਣੇ ਸਿਆਸੀ ਪੱਤੇ ਨਹੀਂ ਖੋਲ੍ਹੇ ਪਰ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦਾ ਦੌਰਾ ਕਰਨ ਰਹੇ ਹਨ।  ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 18 ਹੋਰ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Apple iPhone: ਜੇ ਪੁਰਾਣਾ ਆਈਫ਼ੋਨ ਖਰੀਦਣ ਜਾ ਰਹੇ ਹੋ, ਤਾਂ ਇੰਝ ਚੈੱਕ ਕਰੋ ਸਰਵਿਸ ਤੇ ਰਿਪੇਅਰ ਹਿਸਟਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget