ਪੜਚੋਲ ਕਰੋ

ਸੁਖਬੀਰ ਬਾਦਲ ਦੀ ਪਾਣੀ ਵਾਲੀ ਬੱਸ ਹੋਈ ਲੇਟ

ਚੰਡੀਗੜ੍ਹ: ਪੰਜਾਬ ਵਿੱਚ ਪਾਣੀ ਵਾਲੀ ਬੱਸ ਵਿੱਚ ਸਫ਼ਰ ਕਰਨ ਦਾ ਸੁਫਨਾ ਲੈਣ ਵਾਲੇ ਲੋਕਾਂ ਨੂੰ ਹੁਣ ਹੋਰ ਇੰਤਜ਼ਾਰ ਕਰਨਾ ਪਵੇਗਾ। ਪੰਜਾਬ ਦੇ ਸੈਰ ਸਪਾਟਾ ਵਿਭਾਗ ਨੇ ਪਹਿਲਾਂ ਬੱਸ ਸ਼ੁਰੂ ਕਰਨ ਦੀ ਤਾਰੀਖ਼ 15 ਜੁਲਾਈ ਮਿਥੀ ਸੀ ਪਰ ਇਸ ਨੂੰ ਇੱਕ ਵਾਰ ਟਾਲ ਦਿੱਤਾ ਗਿਆ ਹੈ। ਪੰਜਾਬ ਦੇ ਸੈਰ ਸਪਾਟਾ ਮੰਤਰੀ ਸੋਹਣ ਸਿੰਘ ਠੰਡਲ ਅਨੁਸਾਰ ਬੱਸ ਅਮਰੀਕਾ ਤੋਂ ਪੰਜਾਬ ਆਉਣੀ ਹੈ। ਇਸ ਕਰਕੇ ਇਸ ਦੀ ਡਲਿਵਰੀ ਵਿੱਚ ਟਾਈਮ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਸ ਦੇ ਜੁਲਾਈ ਦੇ ਅੰਤ ਤੱਕ ਪੰਜਾਬ ਪਹੁੰਚਣ ਦੀ ਉਮੀਦ ਹੈ। ਪਾਣੀ ਵਾਲੀ ਬੱਸ ਦਾ ਵੇਰਵਾ ਦਿੰਦਿਆਂ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਬੱਸ ਨੂੰ ਅਮਰੀਕਾ ਦੇ ਸ਼ਹਿਰ 'ਹਵਾਈ' ਦੀ ਕੰਪਨੀ ਨੇ 4.52 ਕਰੋੜ ਲਾਗਤ ਨਾਲ ਤਿਆਰ ਕੀਤਾ ਹੈ। ਠੰਡਲ ਨੇ ਦੱਸਿਆ ਕਿ ਬੱਸ ਸੜਕ ਤੇ ਪਾਣੀ ਵਿੱਚ ਦੋਵਾਂ ਥਾਂਵਾਂ ਉਤੇ ਵਾਰੋ-ਵਾਰੀ ਚੱਲੇਗੀ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਸੜਕ ਮਾਰਗ ਰਾਹੀਂ ਹੋਵੇਗੀ ਤੇ ਹਰੀਕੇ ਦੀ ਝੀਲ ਵਿੱਚ 12 ਕਿੱਲੋਮੀਟਰ ਦਾ ਇਹ ਸਫ਼ਰ ਪਾਣੀ ਵਿੱਚ ਤੈਅ ਕਰੇਗੀ। ਠੰਡਲ ਅਨੁਸਾਰ ਬੱਸ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਫ਼ਿਲਹਾਲ ਪਾਣੀ ਵਾਲੀ ਬੱਸ ਹਰੀਕੇ ਵਿੱਚ ਹੀ ਚੱਲੇਗੀ ਤੇ ਲੋਕਾਂ ਦੇ ਹੁੰਗਾਰੇ ਤੋਂ ਬਾਅਦ ਇਸ ਨੂੰ ਪੰਜਾਬ ਵਿੱਚ ਹੋਰ ਥਾਵਾਂ ਉੱਤੇ ਵੀ ਚਲਾਇਆ ਜਾਵੇਗਾ। ਬੱਸ ਦੇ ਡਰਾਈਵਰ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼ੁਰੂ ਵਿੱਚ ਬੱਸ ਦੀ ਦੇਖ-ਰੇਖ ਕੰਪਨੀ ਦੇ ਲੋਕਾਂ ਵੱਲੋਂ ਕੀਤੀ ਜਾਵੇਗੀ ਤੇ ਕੰਪਨੀ ਦੇ ਡਰਾਈਵਰ ਹੀ ਇਸ ਨੂੰ ਚਲਾਉਣਗੇ। ਪੂਰੀ ਟ੍ਰੇਨਿੰਗ ਤੋਂ ਬਾਅਦ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਡਰਾਈਵਰ ਹੀ ਇਸ ਬੱਸ ਨੂੰ ਚਲਾਉਣਗੇ। ਪਾਣੀ ਵਾਲੀ ਬੱਸ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਡਰੀਮ ਪ੍ਰਾਜੈਕਟ ਹੈ। ਦਰਅਸਲ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਸੁਖਬੀਰ ਬਾਦਲ ਵੱਲੋਂ ਪੰਜਾਬ ਵਿੱਚ ਪਾਣੀ ਵਿੱਚ ਚੱਲਣ ਵਾਲੀਆਂ ਬੱਸਾਂ ਚਲਾਉਣ ਦੇ ਐਲਾਨ ਤੋਂ ਬਾਅਦ ਕਾਂਗਰਸ ਸਮੇਤ ਕਈ ਰਾਜਸੀ ਪਾਰਟੀਆਂ ਨੇ ਸੁਖਬੀਰ ਦੇ ਇਸ ਐਲਾਨ ਨੂੰ ਹਾਸੋਹੀਣਾ ਕਰਾਰ ਦਿੱਤਾ ਸੀ। ਹੁਣ ਸੁਖਬੀਰ ਬਾਦਲ ਇਸ ਪ੍ਰਾਜੈਕਟ ਨੂੰ 2017 ਵਿਧਾਨ ਸਭਾ ਚੋਣਾ ਤੋਂ ਪਹਿਲਾਂ ਸ਼ੁਰੂ ਕਰਕੇ ਆਪਣੇ ਸਿਆਸੀ ਦੁਸ਼ਮਣਾਂ ਦਾ ਮੂੰਹ ਬੰਦ ਕਰਨਾ ਚਾਹੁੰਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget