ਪੜਚੋਲ ਕਰੋ

ਪੰਜਾਬ 'ਚ ਤੇਜ਼ੀ ਨਾਲ ਹੇਠਾਂ ਜਾ ਰਿਹੈ ਪਾਣੀ! ਹੁਣ ਸਰਕਾਰ ਲੱਭੇਗੀ ਝੋਨੇ ਤੇ ਕਣਕ ਦਾ ਬਦਲ

ਪੰਜਾਬ ਸਰਕਾਰ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਕਿਸਾਨਾਂ ਦੀ ਰਾਏ...

Punjab News: ਪੰਜਾਬ ਸਰਕਾਰ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਕਿਸਾਨਾਂ ਦੀ ਰਾਏ ਵੀ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। 

ਸੀਐਮ ਮਾਨ ਨੇ ਕਿਹਾ ਹੈ ਕਿ ਸੂਬੇ 'ਚ ਝੋਨੇ ਤੇ ਕਣਕ ਦੀ ਪੈਦਾਵਾਰ ਕਾਰਨ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ ਗਈ ਹੈ ਤਾਂ ਜੋ ਝੋਨੇ ਦੀ ਕਾਸ਼ਤ ਦੇ ਬਦਲ ਦੀ ਘੋਖ ਕੀਤੀ ਜਾ ਸਕੇ। ਸੀਐਮ ਮਾਨ ਨੇ ਕਿਹਾ ਕਿ ਕਮੇਟੀ ਪਿੰਡਾਂ ਦਾ ਦੌਰਾ ਕਰੇਗੀ ਤੇ ਕਿਸਾਨਾਂ ਨਾਲ ਗੱਲ ਕਰੇਗੀ ਕਿ ਝੋਨੇ ਦੇ ਬਦਲ ਵਜੋਂ ਕਿਹੜੀਆਂ ਫਸਲਾਂ ਉਗਾਈਆਂ ਜਾ ਸਕਦੀਆਂ ਹਨ। 

ਦੱਸ ਦਈਏ ਕਿ ਹਾਲ ਹੀ ਵਿੱਚ ਦੋ ਉੱਘੇ ਖੇਤੀ ਵਿਗਿਆਨੀਆਂ ਡਾ. ਗੁਰਦੇਵ ਸਿੰਘ ਖੁਸ਼ ਅਤੇ ਬਿਕਰਮ ਸਿੰਘ ਗਿੱਲ ਨੇ ਕਮੇਟੀ ਨਾਲ ਮੁਲਾਕਾਤ ਕੀਤੀ ਸੀ ਤੇ ਝੋਨੇ ਦੀ ਥਾਂ ਬਾਸਮਤੀ, ਸੋਇਆਬੀਨ ਅਤੇ ਮੱਕੀ ਬੀਜਣ ਦੀ ਸਿਫਾਰਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਉਨ੍ਹਾਂ ਨੂੰ ਰਿਪੋਰਟ ਸੌਂਪੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget