ਪੜਚੋਲ ਕਰੋ

ਸਿਮਰਜੀਤ ਬੈਂਸ ਨੇ ਸਮਝਾਇਆ ਕੈਪਟਨ ਨੂੰ ਕਾਨੂੰਨ, ਕੀ ਸਰਕਾਰ ਬੋਲ ਰਹੀ ਝੂਠ?

ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਨੂੰਨ ਸਿਖਾਇਆ ਹੈ। ਦੂਜੇ ਸੂਬਿਆਂ ਨੂੰ ਦਿੱਤੇ ਜਾ ਰਹੇ ਪਾਣੀਆਂ ਬਾਰੇ ਕੈਪਟਨ ਦੇ ਦਾਅਵੇ ਦਾ ਖੰਡਨ ਕਰਦਿਆਂ ਬੈਂਸ ਨੇ ਕਿਹਾ ਕਿ ਸਰਕਾਰ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਹੈ।

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਨੂੰਨ ਸਿਖਾਇਆ ਹੈ। ਦੂਜੇ ਸੂਬਿਆਂ ਨੂੰ ਦਿੱਤੇ ਜਾ ਰਹੇ ਪਾਣੀਆਂ ਬਾਰੇ ਕੈਪਟਨ ਦੇ ਦਾਅਵੇ ਦਾ ਖੰਡਨ ਕਰਦਿਆਂ ਬੈਂਸ ਨੇ ਕਿਹਾ ਕਿ ਸਰਕਾਰ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਹੈ। ਇਸ ਦੇ ਨਾਲ ਹੀ ਲੋਕ ਇਨਸਾਫ਼ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਸਬੰਧੀ ਆਲ ਪਾਰਟੀ ਮੀਟਿੰਗ ਵਿੱਚ ਟ੍ਰਿਬਿਊਨਲ ਲਈ ਪਾਸ ਕੀਤੇ ਗਏ ਪ੍ਰਸਤਾਵ ਨੂੰ ਵੀ ਰੱਦ ਕਰ ਦਿੱਤਾ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਇਸ ਨੂੰ ਮੂਲੋਂ ਹੀ ਰੱਦ ਕਰਦੀ ਹੋਈ ਨਿੰਦਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਪੰਜਾਬ ਦੇ ਪਾਣੀਆਂ ਦੀ ਵੰਡ ਲਈ ਟ੍ਰਿਬਿਊਨਲ ਦੀ ਮੰਗ ਕੀਤੀ ਹੈ ਜਦੋਂਕਿ ਭਾਰਤੀ ਸੰਵਿਧਾਨ ਦੇ 7ਵੇਂ ਸ਼ਡਿਊਲ ਦੇ 56ਵੀਂ ਧਾਰਾ ਵਿੱਚ ਦਰਜ ਹੈ ਕਿ ਕੇਂਦਰ ਉਸ ਮੌਕੇ ’ਤੇ ਦਖਲਅੰਦਾਜ਼ੀ ਕਰ ਸਕਦਾ ਹੈ ਜਦੋਂ ਦਰਿਆ ਅੰਤਰਰਾਜੀ ਹੋਣ ਜਾਂ ਦੋ ਜਾਂ ਦੋ ਤੋਂ ਵੱਧ ਰਾਜਾਂ ਵਿੱਚ ਵਗਦੇ ਦਰਿਆਵਾਂ ਦਾ ਝਗੜਾ ਹੋਵੇ, ਜਦੋਂਕਿ ਸਤਲੁਜ, ਬਿਆਸ ਤੇ ਰਾਵੀ ਦਾ ਦਿੱਲੀ, ਹਰਿਆਣਾ ਤੇ ਰਾਜਸਥਾਨ ਨਾਲ ਦੂਰ ਦਾ ਵੀ ਕੋਈ ਵਾਹ ਵਾਸਤਾ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਕੇਂਦਰ ਦੀ ਭਾਜਪਾ ਸਰਕਾਰ ਦਾ ਸਹਾਰਾ ਲੈ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਇਸੇ ਤਰ੍ਹਾਂ ਪਾਣੀ ਦਾ ਪੱਧਰ ਡਿਗਦਾ ਗਿਆ ਤਾਂ ਆਉਣ ਵਾਲੇ 10 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਜਾਵੇਗਾ। ਇਸ ਤੋਂ ਬਾਅਦ ਵੀ ਪੰਜਾਬ ਨੂੰ ਅਟੱਲ ਜਲ ਯੋਜਨਾ ’ਚੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਫੈਸਲੇ ਖਿਲਾਫ਼ ਪਾਰਟੀ ਜਲ ਤੇ ਸ੍ਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਘਰ ਦਾ 18 ਫਰਵਰੀ ਨੂੰ ਦਿੱਲੀ ਵਿੱਚ ਘਿਰਾਓ ਕਰੇਗੀ।

ਟਾਪ ਹੈਡਲਾਈਨ

Punjab News: ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget