ਪੜਚੋਲ ਕਰੋ

ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਸੁਰੱਖਿਅਤ ਜ਼ੋਨ ‘ਚ, ਸਥਿਤੀ ਕਾਬੂ ਹੇਠ : ਡਿਪਟੀ ਕਮਿਸ਼ਨਰ ਰੂਪਨਗਰ

Rupnagar News : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ (Bhakra Dam) ਵਿੱਚ ਪਾਣੀ ਦਾ ਪੱਧਰ ਹੁਣ ਸੁਰੱਖਿਅਤ ਜ਼ੋਨ ਵਿੱਚ ਆ ਚੁੱਕਾ ਹੈ

Rupnagar News : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ (Bhakra Dam) ਵਿੱਚ ਪਾਣੀ ਦਾ ਪੱਧਰ ਹੁਣ ਸੁਰੱਖਿਅਤ ਜ਼ੋਨ ਵਿੱਚ ਆ ਚੁੱਕਾ ਹੈ ਅਤੇ ਪਾਣੀ ਦਾ ਵਹਾਅ ਦੀ ਗਤੀ ਵੀ ਹੁਣ ਘੱਟ ਹੈ ,ਜਿੰਨੇ ਵੀ ਪਿੰਡ ਪਾਣੀ ਦੇ ਮਾਰ ਹੇਠ ਆਏ ਸਨ। ਉਨ੍ਹਾਂ ਸਾਰਿਆਂ ਵਿੱਚ ਬਿਜਲੀ, ਰਾਸ਼ਨ ਅਤੇ ਪਾਣੀ ਦੀ ਸਹੂਲਤ ਪ੍ਰਭਾਵਿਤ ਲੋਕਾਂ ਤੱਕ ਲਗਾਤਾਰ ਪਹੁੰਚਾਈ ਗਈ।

ਉਨ੍ਹਾਂ ਕਿਹਾ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਪ੍ਰਭਾਵਿਤ ਪਿੰਡਾਂ ਵਿਚ ਬਿਜਲੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਦੇ ਲਈ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਪ੍ਰੰਤੂ ਨਦੀ ਤੇ ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਅਲਰਟ ਰਹਿਣ ਦੀ ਲੋੜ ਹੈ। ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਜਾਂ ਜ਼ਮੀਨੀ ਪੱਧਰ 'ਤੇ ਤਾਇਨਾਤ ਕੀਤੇ ਕਰਮਚਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 01 ਮਹੀਨੇ ਦੌਰਾਨ ਜ਼ਿਲ੍ਹਾ ਵਾਸੀਆਂ ਨੇ ਪਾਣੀ ਦਾ ਉਮੀਦ ਤੋਂ ਵੀ ਕਿਤੇ ਜਿਆਦਾ ਪਾਣੀ ਦਾ ਪੱਧਰ ਦੇਖਿਆ ਹੈ, ਜਿਸ ਨਾਲ ਬਹੁਤ ਸਾਰਾ ਨੁਕਸਾਨ ਜਿਵੇਂ ਪਾੜ, ਖਾਰ ਅਤੇ ਨਦੀ ਕੰਢੇ ਸੜਕਾਂ ਦਾ ਰੁੜ੍ਹ ਜਾਣ ਵਰਗੇ ਦ੍ਰਿਸ਼ ਦੇਖਣ ਨੂੰ ਮਿਲੇ।

ਉਨ੍ਹਾਂ ਕਿਹਾ ਕਿ ਜੇਕਰ ਤੁਹਾਡਾ ਨੇੜੇ ਕਿਤੇ ਵੀ ਨਦੀ, ਨਹਿਰ, ਦਰਿਆ ਹੈ ਜਾਂ ਭਾਰੀ ਵਰਖਾ ਹੁੰਦੀ ਹੈ ਉਸਦੇ ਨੇੜੇ ਅਤੇ ਆਲੇ ਦੁਆਲ਼ੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਦਰਿਆ ਜਾ ਨਦੀ ਕੰਢੇ ਜਾ ਕੇ ਕਿਸੇ ਵੀ ਤਰ੍ਹਾਂ ਦੀ ਫੋਟੋ, ਵੀਡਿਓ ਬਣਾਉਣ ਤੇ ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਅਜਿਹਾ ਕਾਰਜ ਨਾ ਕੀਤਾ ਜਾਵੇ ਜਿਸ ਨਾਲ ਸਾਨੂੰ ਭਵਿੱਖ ਵਿੱਚ ਕਿਸੇ ਨੁਕਸਾਨ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਪਾਣੀ ਦਾ ਪੱਧਰ ਵੀ ਠੀਕ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀ ਹੈ, ਜਿੱਥੇ ਵੀ ਕੋਈ ਚੁਣੌਤੀਪੂਰਨ ਸਥਿਤੀ ਪੈਦਾ ਹੁੰਦੀ ਹੈ ਉਸੇ ਸਮੇਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜ਼ਰੂਰ ਰਾਬਤਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਤੇ ਉਨ੍ਹਾਂ ਵਿੱਚ ਜਾ ਕੇ ਰਿਹਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ 22 ਨੋਡਲ ਅਫ਼ਸਰਾਂ ਨੇ 22 ਪ੍ਰਭਾਵਿਤ ਪਿੰਡਾਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਨਿਭਾਈ ਹੈ। ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਕੀਤੇ ਅਧਿਕਾਰੀ ਅਤੇ ਫ਼ੀਲਡ ਸਟਾਫ਼ ਲਗਾਤਾਰ ਰਾਹਤ ਕਾਰਜਾਂ ਵਿਚ ਲੋਕਾਂ ਦੀ ਡੱਟ ਕੇ ਮੱਦਦ ਕਰ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਮੁੱਢਲੀ ਸਹਾਇਤਾ ਜਾ ਹੋਰ ਲੋੜ ਲਈ ਸਬੰਧਤ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਥਿਤੀ ਨੂੰ ਮੁੜ ਬਹਾਲ ਕਰਨ ਲਈ ਨਿਰੰਤਰ ਕੰਮ ਕੀਤਾ ਜਾਵੇਗਾ।

ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਸਭ ਦਾ ਧੰਨਵਾਦ ਹੈ ਉਨ੍ਹਾਂ ਭਵਿੱਖ ਵਿੱਚ ਵੀ ਹਰ ਇੱਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਮੰਗ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget