ਪੜਚੋਲ ਕਰੋ

Flood : ਫਾਜ਼ਿਲਕਾ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਆਉਣ ਲੱਗਾ ਸੁੱਖ ਦਾ ਸਾਹ ਪਰ ਅੱਗੇ ਬਣ ਸਕਦੀ ਮੁਸੀਬਤ !

Fazilka Water level ਫਾਜ਼ਿਲਕਾ ਵਿਚ ਮੰਗਲਵਾਰ ਨੂੰ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋਇਆ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜ਼ੋ ਖੁਦ ਕਾਂਵਾਂ ਵਾਲੀ ਪੁਲ ਤੇ ਰਾਹਤ ਕਾਰਜਾਂ ਦੀ ਨਿਗਰਾਨੀ,,,

Water level  started decreasing n Fazilka  - ਫਾਜ਼ਿਲਕਾ ਵਿਚ ਮੰਗਲਵਾਰ ਨੂੰ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋਇਆ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜ਼ੋ ਖੁਦ ਕਾਂਵਾਂ ਵਾਲੀ ਪੁਲ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੁੱਜੇ ਸਨ ਨੇ ਦੱਸਿਆ ਕਿ ਕੱਲ ਦੇ ਮੁਕਾਬਲੇ ਪਾਣੇ ਦੇ ਪੱਧਰ ਵਿਚ 6 ਇੰਚ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਦ ਕਿ ਹੁਸੈਨੀਵਾਲਾ ਤੋਂ ਨਿਕਾਸੀ ਵੀ ਕਾਫੀ ਘੱਟ ਗਈ ਹੈ। ਮੰਗਲਵਾਰ ਨੂੰ ਬਾਅਦ ਦੁਪਹਿਰ 1 ਵਜੇ ਹੁਸੈਨੀਵਾਲਾ ਤੋਂ 138348 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਸੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਇਕ ਦੋ ਦਿਨਾਂ ਵਿਚ ਹੋਰ ਰਾਹਤ ਮਿਲਣ ਦੀ ਆਸ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਵਾਂ ਵਾਲੀ ਪੁਲ ਤੇ ਐਨਡੀਆਰਐਫ ਦੀਆਂ ਕਿਸਤੀਆਂ ਦੀ ਗਿਣਤੀ ਵਧਾਈ ਜਾ ਰਹੀ ਹੈ ਅਤੇ ਪਹਿਲਾਂ ਇੱਥੇ 3 ਕਿਸਤੀਆਂ ਕੰਮ ਕਰ ਰਹੀਆਂ ਸਨ ਪਰ ਹੁਣ ਇੰਨ੍ਹਾਂ ਦੀ ਗਿਣਤੀ ਦੁੱਗਣੀ ਕੀਤੀ ਜਾ ਰਹੀ ਹੈ।

ਇਸ ਤਰਾਂ ਨਾਲ ਰਾਹਤ ਸਮੱਗਰੀ ਭੇਜਣ ਤੇ ਪਿੰਡਾਂ ਦੇ ਲੋਕਾਂ ਨੂੰ ਬਾਹਰ ਕੱਢਣ ਵਿਚ ਹੋਰ ਸੌਖ ਹੋਵੇਗੀ।ਇਸਤੋਂ ਬਿਨ੍ਹਾਂ ਖਾਲਸਾ ਏਡ ਵੱਲੋਂ ਵੀ ਇਕ ਕਿਸਤੀ ਇੱਥੇ ਰਾਹਤ ਕਾਰਜਾਂ ਵਿਚ ਲਗਾਈ ਗਈ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋਣ ਦੇ ਨਾਲ ਹੁਣ ਸਾਡੇ ਲੋਕਾਂ ਦਾ ਹੌਂਸਲਾ ਮੁੜ ਮਜਬੂਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਐਨਡੀਆਰਐਫ ਦੀਆਂ ਕਿਸਤੀਆਂ ਰਾਹੀਂ ਪੀਣ ਦਾ ਪਾਣੀ ਅਤੇ ਰਾਸ਼ਨ ਪਾਣੀ ਵਿਚ ਘਿਰੇ ਲੋਕਾਂ ਤੱਕ ਲਗਾਤਾਰ ਭੇਜਿਆ ਜਾ ਰਿਹਾ ਹੈ ਅਤੇ ਜ਼ੇਕਰ ਕਿਤੇ ਕੋਈ ਪਾਣੀ ਵਿਚ ਫਸਿਆ ਹੈ ਤਾਂ ਉਸਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦੇ ਕੈਂਪਰ ਤੇ ਬੋਤਲਾਂ ਲਗਾਤਾਰ ਪਿੰਡਾਂ ਵਿਚ ਪਹੁੰਚਾਈਆਂ ਜਾ ਰਹੀਆਂ ਹਨ। ਜਦ ਕਿ ਪਸੂਆਂ ਲਈ ਕੈਟਲ ਫੀਡ ਦੀ ਵੰਡ ਪਹਿਲਾਂ ਹੀ ਪਾਣੀ ਆਉਣ ਤੋਂ ਪਹਿਲਾਂ ਹੀ ਕਰ ਦਿੱਤੀ ਗਈ ਸੀ। ਮੰਗਲਵਾਰ  ਤੱਕ ਹੜ੍ਹ ਵਿਚ ਫਸੇ 1114 ਲੋਕਾਂ ਨੂੰ ਕਿਸਤੀਆਂ ਰਾਹੀਂ ਬਾਹਰ ਕੱਢਿਆ ਗਿਆ ਹੈ ਜਦ ਕਿ ਵੱਡੀ ਗਿਣਤੀ ਵਿਚ ਔਰਤਾਂ ਅਤੇ ਬੱਚੇ ਪਾਣੀ ਆਉਣ ਤੋਂ ਪਹਿਲਾਂ ਸੜਕੀਂ ਰਾਸਤੇ ਸੁਰੱਖਿਅਤ ਆ ਗਏ ਸਨ। ਇਸਤੋਂ ਬਿਨ੍ਹਾਂ ਲਗਾਤਾਰ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget