ਪੜਚੋਲ ਕਰੋ

Punjab News: ਮੀਂਹ ਨੇ ਖੋਲ੍ਹੀ ਸਰਕਾਰ ਦੀ ਪੋਲ, ਪਾਣੀ 'ਚ ਡੁੱਬਿਆ 'ਖ਼ਾਲਸੇ ਦਾ ਘਰ'

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ, ਵੇਰਕਾ ਚੌਕ, ਭਗਤ ਰਵਿਦਾਸ ਚੌਕ, ਕਲਗੀਧਰ ਮਾਰਕਿਟ ਵਿੱਚ ਡੇਢ-ਡੇਢ ਫੁੱਟ ਪਾਣੀ ਖੜਾ ਹੋ ਗਿਆ ਸੀ, ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਇਨ੍ਹਾਂ ਨਾਲਿਆਂ ਦੀ ਸਫਾਈ ਹੁੰਦੀ ਰਹੇ ਤਾਂ ਇਹ ਸਮੱਸਿਆ ਖਤਮ ਹੋ ਸਕਦੀ ਹੈ

Punjab News: ਪੰਜਾਬ ਵਿੱਚ ਬੀਤੇ ਦਿਨ ਪਏ ਮੀਂਹ ਨੇ ਗਰਮੀ ਤੋਂ ਤਾਂ ਬਸ਼ੱਕ ਰਾਹਤ ਦਿੱਤੀ ਹੈ ਤੇ ਕਿਸਾਨਾਂ ਨੂੰ ਵੀ ਇਸ ਦਾ ਫ਼ਾਇਦਾ ਹੋਇਆ ਹੈ ਪਰ ਇਸ ਨੇ ਸਰਕਾਰ ਦੇ ਦਾਅਵਿਆਂ ਦੀ ਮੁੜ ਤੋਂ ਪੋਲ ਖੋਲ੍ਹ ਦੇਣ ਦਾ ਕੰਮ ਜ਼ਰੂਰ ਕੀਤਾ ਹੈ। ਜੇ ਗੱਲ ਸ੍ਰੀ ਆਨੰਦਪੁਰ ਸਾਹਿਬ ਦੀ ਕੀਤੀ ਜਾਵੇ ਤਾਂ ਇੱਥੋਂ ਦੇ ਬਾਜ਼ਾਰ ਪਾਣੀ ਨਾਲ ਭਰ ਗਏ ਹਨ। ਇੱਥੋਂ ਤੱਕ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਜਾਣ ਵਾਲਾ ਲਾਂਘਾ ਵੀ ਬੁਰੀ ਤਰ੍ਹਾਂ ਨਾਲ ਪਾਣੀ ਵਿੱਚ ਡੁੱਬ ਗਿਆ।

ਮੀਂਹ ਦੇ ਪਾਣੀ ਦੇ ਨਾਲ-ਨਾਲ ਨਾਲ਼ਿਆਂ ਦੀ ਗੰਦਗੀ ਵੀ ਸੜਕਾਂ 'ਤੇ ਆਈ

ਸ੍ਰੀ ਆਨੰਦਪੁਰ ਸਾਹਿਬ ਵਿੱਚ ਬੀਤੀ ਰਾਤ ਪਏ ਭਾਰੀ ਮੀਂਹ ਤੋਂ ਬਾਅਦ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਦੁਕਾਨਦਾਰਾਂ, ਰੇਹੜੀ ਫੜੀਆਂ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਅੱਧਾ ਘੰਟਾ ਪਏ ਇਸ ਮੀਂਹ ਤੋਂ ਬਾਅਦ ਪੂਰੀ 'ਗੁਰੂ ਨਗਰੀ' ਵਿੱਚ ਪਾਣੀ ਹੀ ਪਾਣੀ ਖੜਾ ਹੋ ਗਿਆ ਜਿਸ ਤੋਂ ਬਾਅਦ ਸਥਾਨਕ ਲੋਕਾਂ ਤੇ ਬਾਹਰੋਂ ਆਈਆਂ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਹਰ ਵਾਰ ਦੀ ਤਰਾਂ ਇਸ ਵਾਰ ਵੀ ਨਾਲੇ ਓਵਰਫਲੋ ਹੋਣ ਕਾਰਨ ਪਾਣੀ ਦੇ ਨਾਲ ਨਾਲ ਸਾਰੀ ਗੰਦਗੀ ਵੀ ਸੜਕਾਂ ਤੇ ਆ ਗਈ।

ਜੇ ਵੇਲੇ ਸਿਰ ਸਫ਼ਾਈ ਕੀਤੀ ਹੁੰਦੀ ਤਾਂ ਇਹ ਹਲਾਤ ਨਾ ਹੁੰਦੇ

ਦੱਸ ਦਈਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ, ਵੇਰਕਾ ਚੌਕ, ਭਗਤ ਰਵਿਦਾਸ ਚੌਕ, ਕਲਗੀਧਰ ਮਾਰਕਿਟ ਵਿੱਚ ਡੇਢ-ਡੇਢ ਫੁੱਟ ਪਾਣੀ ਖੜਾ ਹੋ ਗਿਆ ਸੀ, ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਇਨ੍ਹਾਂ ਨਾਲਿਆਂ ਦੀ ਸਫਾਈ ਹੁੰਦੀ ਰਹੇ ਤਾਂ ਇਹ ਸਮੱਸਿਆ ਖਤਮ ਹੋ ਸਕਦੀ ਹੈ ਪਰ ਇਸ ਨੂੰ ਸੰਜੀਦਾ ਢੰਗ ਨਾਲ ਨਹੀਂ ਲਿਆ ਜਾ ਰਿਹਾ ਹੈ ਜਿਸ ਕਾਰਨ ਸਥਾਨਕ ਲੋਕਾਂ ਤੇ ਸੰਗਤ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget