ਪੜਚੋਲ ਕਰੋ

Punjab news: ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਨੇ 103 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

Punjab news: ਪੰਜਾਬ ਦੇ ਵੱਖ–ਵੱਖ ਸ਼ਹਿਰ, ਜਿਨ੍ਹਾਂ ਦੇ ਲਈ 103 ਕਰੋੜ ਰੁਪਏ ਦੇ 31 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Punjab news: ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ।

ਇਸ ਮੀਟਿੰਗ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੀਈਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਡਾ. ਐਸ.ਐਸ ਆਹਲੂਵਾਲੀਆ ਦੇ ਸਾਹਮਣੇ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਵਿੱਚ ਹੋਣ ਵਾਲੇ ਜਲ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਸਬੰਧੀ 31 ਪ੍ਰੋਜੈਕਟਾਂ ਦੇ ਲਈ 103 ਕਰੋੜ ਰੁਪਏ ਦਾ ਮਤਾ ਪੇਸ਼ ਕੀਤਾ। ਇਸ ਮਤੇ ਨੂੰ ਡਾ. ਆਹਲੂਵਾਲੀਆ ਵਲੋਂ ਬਿਨ੍ਹਾਂ ਕਿਸੇ ਦੇਰੀ ਦੇ ਤੁਰੰਤ ਪ੍ਰਵਾਨਗੀ ਦੇ ਦਿੱਤੀ ਗਈ।

ਪੰਜਾਬ ਦੇ ਵੱਖ–ਵੱਖ ਸ਼ਹਿਰ, ਜਿਨ੍ਹਾਂ ਦੇ ਲਈ 103 ਕਰੋੜ ਰੁਪਏ ਦੇ 31 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾ ਦੇ ਵਿੱਚ ਅਰਨੀਵਾਲਾ, ਫਾਜਿਲਕਾ, ਤਲਵਾੜਾ, ਭਾਦਸੋਂ, ਬਲਾਚੌਰ, ਬੁੱਢਲਾਡਾ, ਬਰੇਟਾ, ਅਮਲੋਹ, ਹੰਡਿਆਇਆ, ਭਦੌੜ, ਮੰਡੀ ਗੋਬਿੰਦਗੜ੍ਹ, ਸੰਗਰੂਰ, ਨਵਾਂ ਸ਼ਹਿਰ, ਸਰਹਿੰਦ, ਧੂਰੀ, ਗੁਰਦਾਸਪੁਰ, ਘਨੌਰ, ਸੰਗਤ ਮੰਡੀ, ਮੌੜੀ ਮੰਡੀ, ਤਲਵੰਡੀ ਸਾਬੋ, ਜੈਤੋਂ ਟਾਊਨ, ਬਟਾਲਾ ਟਾਊਨ, ਸਮਾਣਾ, ਨਾਭਾ, ਰਾਜਪੁਰਾ ਸ਼ਾਮਿਲ ਹਨ।

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ, ‘‘ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿਛਲੇ ਡੇਢ ਸਾਲ ਵਿੱਚ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਵਿੱਚ ਬਹੁਤ ਕੰਮ ਕੀਤੇ ਹਨ। ਪੰਜਾਬ ਦੇ ਕਈਂ ਸ਼ਹਿਰਾਂ ਦੇ ਵਿੱਚ ਕਰੋੜਾਂ ਰੁਪਏ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਕੁੱਝ ਮਹੀਨਿਆਂ ਦੇ ਵਿੱਚ ਪੂਰਾ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Punjab Government : ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕ , ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦਿੱਤੀ ਪ੍ਰਵਾਨਗੀ, ਵੇਖੋ ਸੂਚੀ

ਉਨ੍ਹਾਂ ਕਿਹਾ ਕਿ 103 ਕਰੋੜ ਰੁਪਏ ਨਾਲ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਦੇ ਵਿੱਚ ਪੀਣ ਵਾਲੇ ਪਾਣੀ ਦੇ ਲਈ ਨਵੀਆਂ ਲਾਇਨਾਂ, ਟਿਊਬਵੈਲ, ਅਤੇ ਸੀਵਰੇਜ਼ ਦੀਆਂ ਨਵੀਆਂ ਲਾਇਨਾਂ ਪਾਈਆਂ ਜਾਣਗੀਆਂ।’’

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਨਹਿਰੀ ਪਾਣੀ ਨੂੰ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਵਿੱਚ ਲਿਆਉਣ ਦੇ ਲਈ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਦੇ ਕਈਂ ਸ਼ਹਿਰਾਂ ਦੇ ਵਿੱਚ ਨਹਿਰੀ ਪਾਣੀ ਨੂੰ ਪੀਣ ਯੋਗ ਪਾਣੀ ਦੀ ਵਰਤੋਂ ਵਿੱਚ ਲਿਆਉਣ ਦੇ ਲਈ ਪ੍ਰੋਜੈਕਟਾਂ ਦੇ ਕੰਮ ਚੱਲ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬਹੁਤ ਜ਼ਿਆਦਾ ਹੇਠਾ ਜਾ ਚੁੱਕਾ ਹੈ, ਇਸ ਨੂੰ ਬਚਾਉਣ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab News: ਹੁਣ ਨਾ ਤੋੜਿਓ ਟ੍ਰੈਫ਼ਿਕ ਨਿਯਮ, ਵਾਹਨ ਹੋਣਗੇ ਜ਼ਬਤ, ਲਾਇਸੈਂਸ ਹੋਵੇਗਾ ਰੱਦ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget