ਪੜਚੋਲ ਕਰੋ

Akali Dal Crisis: ਅਸੀਂ ਸੁਖਬੀਰ ਸਿੰਘ ਬਾਦਲ ਦੇ ਗ਼ੁਲਾਮ ਨਹੀਂ, ਬਾਗੀ ਧੜੇ ਨੇ ਮੁੜ ਖੋਲ੍ਹਿਆ ਮੋਰਚਾ, ਬਾਦਲ ਨੂੰ ਫਿਰ ਸਵਾਲ ਤੇ ਸਵਾਲ

Akali Dal Crisis: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਕਈ ਹੋਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਕਰਨ ਦਾ ਦੋਸ ਲਾ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

Akali Dal Crisis: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਕਈ ਹੋਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਕਰਨ ਦਾ ਦੋਸ ਲਾ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਕਾਰਵਾਈ ਦੇ ਪ੍ਰਤੀਕਰਮ ਵਜੋਂ ਬੋਲਦਿਆਂ ਸਰਦਾਰ ਪਰਮਿੰਦਰ ਸਿੰਘ ਢੀਡਸਾ ਨੇ ਆਖਿਆ ਕਿ ਅਸੀਂ ਸੁਖਬੀਰ ਸਿੰਘ ਬਾਦਲ ਦੇ ਗੁਲਾਮ ਨਹੀਂ ਹਾਂ।

ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ "ਬਾਦਲ ਪ੍ਰਾਈਵੇਟ ਲਿਮਟਿਡ" ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪਾਰਟੀ ਦੀ ਮਜਬੂਤੀ ਲਈ "ਸੁਧਾਰ ਲਹਿਰ" ਚਲਾ ਰਹੇ ਹਾ ਅਤੇ ਸਾਨੂੰ ਕਿਸੇ ਤੋਂ ਵੀ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ। ਪੰਜਾਬ ਦੇ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਕਈ ਵਾਰ ਨਕਾਰ ਦਿੱਤਾ ਹੈ ਪਰ ਸੁਖਬੀਰ ਸਿੰਘ ਬਾਦਲ ਆਪਹੁਦਰੇ ਫ਼ੈਸਲੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿੱਚ ਲਗਾਤਾਰ ਛੁਰਾ ਮਾਰ ਰਹੇ ਹਨ।

ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਰੁੱਧ ਅਨੁਸ਼ਾਸਨਹੀਣਤਾ ਦੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦਾ ਸ਼ਰੇਆਮ ਵਿਰੋਧ ਕਰਕੇ ਦੂਜੀ ਪਾਰਟੀ ਨੂੰ ਸਮਰਥਨ ਦਿੱਤਾ। ਪਿਛਲੇ ਦਿਨੀ ਡੇਰਾ ਸਰਸਾ ਦੇ ਰਾਜਨੀਤਕ ਵਿੰਗ ਦੇ ਮੁਖੀ ਰਹਿ ਚੁੱਕੇ ਪ੍ਰਦੀਪ ਕਲੇਰ ਵੱਲੋਂ ਸੁਖਬੀਰ ਸਿੰਘ ਬਾਦਲ ਉੱਤੇ ਲਗਾਏ ਦੋਸ਼ਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget